24 hours ago
ਪਰਿਵਾਰ ਤੋਂ ਮਿਲੇ ਪ੍ਰੇਰਨਾ-ਪ੍ਰੇਸ਼ਾਨੀ ਆਵੇ ਫੇਰ ਨਾ
1 day ago
ePaper December 2018
2 days ago
ਰਾਜ ਪੱਧਰ ਦੇ ਗੁਣਾਤਮਿਕ ਵਿੱਦਿਅਕ ਮੁਕਾਬਲਿਆਂ ‘ਚ ਧਰਮਵੀਰ ਸਿੰਘ ਅੱਵਲ
2 days ago
ਵਿਨਰਜੀਤ ਸਿੰਘ ਗੋਲਡੀ ਨੂੰ ਯੂਥ ਵਿੰਗ ਕੋਰ ਕਮੇਟੀ ਦਾ ਮੈਂਬਰ ਬਣਨ ‘ਤੇ ਪ੍ਰਵਾਸੀਆਂ ਵਲੋਂ ਖੁੱਸ਼ੀ ਦਾ ਪ੍ਰਗਟਾਵਾ
2 days ago
ਵਰਲਡ ਸਿੱਖ ਪਾਰਲੀਮੈਂਟ ਦੇ ਅਮਰੀਕਾ ਇਕਾਈ ਨੇ ਜਥੇਬੰਦਕ ਢਾਂਚਾ ਤਿਆਰ ਕਰਨ ਵੱਲ ਪੁੱਟੇ ਕਦਮ
2 days ago
ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਲੋੜਵੰਦ ਪਰਿਵਾਰ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ
2 days ago
ਲਹਿਰੀ ਗਿੱਧੇ ਦਾ ਬੇਤਾਜ ਬਾਦਸ਼ਾਹ ਭਗਤੂ ਬੋਲੀਆਂ ਵਾਲਾ
3 days ago
ਪੰਜਾਬੀ ਇਮਤਿਹਾਨ-2018
3 days ago
ਵੋਟਰਾਂ ਨੇ ਪ੍ਰਧਾਨਗੀ ਦਾ ਇਕ ਸਾਲ ਪੂਰਾ ਹੋਣ ਰਾਹੁਲ ਗਾਂਧੀ ਨੂੰ ਦਿੱਤਾ ਤੋਹਫਾ:-  ਦੀਵਾਨ 
3 days ago
ਬ੍ਰਿਸਬੇਨ ਪੰਜਾਬੀ ਕਮਿਊਨਿਟੀ ਕਲੱਬ ਦੀ ਨਵੀਂ ਕਮੇਟੀ ਦੀ ਚੋਣ 

image2

ਫਰਿਜ਼ਨੋ -ਕਰਮਨ ਸ਼ਹਿਰ ਿਵਖੇ  ਹਰ ਸਾਲ ਦੀ ਤਰ੍ਹਾਂ  “ਹਾਰਵੈਸਟਰ ਿਫਸ਼ਟੀਵਲ” (Harvest Festival) ਦੀ ਪਰੇਡ ਹੋਈ। ਿਜਸ ਦਾ ਮਹੌਲ ਿਬਲਕੁਲ ਭਾਰਤ ਦੀ ਵਿਸਾਖੀ ਦੇ ਮੇਲੇ ਵਰਗਾ ਸੀ।  ਬੇਸੱਕ ਿੲੱਥੇ ਲੋਕ ਵੱਡੇ ਸ਼ਹਿਰਾਂ ਿਵੱਚ ਰਹਿ ਰਹੇ ਹਨ, ਪਰ ਿੲਥੇ ਵੀ ਲੋਕ ਆਪਣੀ ਪੱਕੀ ਫਸ਼ਲ ਦੀ ਕਟਾਈ ਕਰਨ ਦੀ ਖ਼ੁਸ਼ੀ ਪਰੰਪਰਾਗਤ ਮੇਲੇ ਦੇ ਰੂਪ ਿਵੱਚ ਮਨਾੳੁਦੇ ਆ ਰਹੇ ਹਨ। ਿਜਸ ਦੀ ਸੁਰੂਅਾਤ ਨਗਰ ਕੀਰਤਨ ਵਾਂਗ ਪਰੇਡ ਨਾਲ ਕੀਤੀ ਜਾਦੀ ਹੈ ਅਤੇ ਿੲਕੱਠ ਵੀ ਅਮੈਰੀਕਨ ਭਾਈਚਾਰੇ ਦਾ ਬਹੁਤ ਹੁੰਦਾ ਹੈ। ਹਰ ਸਾਲ 50 ਤੋਂ ਵਧੀਕ ਫਲੋਟ ਸਭ ਦੀ ਿਖੱਚ ਦਾ ਕਾਰਨ ਬਣਦੇ ਹਨ। ਿੲਸ ਤੋਂ ਿੲਲਾਵਾ ਲੋਕ ਆਪਣੇ ਪੁਰਾਣੇ ਟਰੱਕ, ਟਰੈਕਟਰ ਅਤੇ ਹੋਰ ਪੁਰਾਤਨ ਸਾਜੋ-ਸਮਾਨ ਦਾ ਵੀ ਲਿਸ਼ਕਾਂ-ਚਮਕਾ ਕੇ ਖੁੱਲ੍ਹਾਂ ਪਰਦਰਸ਼ਨ ਕਰਦੇ ਹਨ। ਭਾਵ ਵੱਖ-ਵੱਖ ਭਾਈਚਾਰੇ ਦੇ ਲੋਕ ਆਪਣੇ-ਆਪਣੇ ਸੱਭਿਅਾਚਾਰ ਦਾ ਖੁੱਲ ਕੇ ਪ੍ਰਦਸ਼ਨ ਕਰਦੇ ਹਨ। ਿੲਸੇ ਦੌਰਾਨ ਪੰਜਾਬੀ ਭਾੲੀਚਾਰੇ ਦੀ ਨੁਮਾਿੲੰਦਗੀ ਕਰਦੇ ਹੋੲੇ ‘ਕਰਮਨ ਪੰਜਾਬੀ ਸਕੂਲ’ ਵੱਲੋਂ ਵੀ ਹਰ ਸਾਲ ਦੀ ਤਰ੍ਹਾਂ ਅਾਪਣੇ ਫਲੋਟ ਰਾਹੀ ਪੰਜਾਬੀ ਸੱਭਿਅਾਚਾਰ ਅਤੇ ਿਸੱਖੀ ਦੀ ਪਹਿਚਾਣ ਨੂੰ ਯਕੀਨੀ ਬਣਾੳੁਦੇ ਹੋੲੇ ਹਾਜ਼ਰੀ ਭਰੀ ਜਾਦੀ ਹੈ।   ਿੲੰਨ੍ਹਾਂ ਫਲੋਟਾ ਨੂੰ ਵਧੀਆਂ ਸਜਾਉਣ ਦੇ ਮੁਕਾਬਲੇ ਵੀ ਦਿਲਚਸਪ ਹੁੰਦੇ ਹਨ।
image1 ਿੲਸ ਸਾਲ ਕਰਮਨ ਪੰਜਾਬੀ ਸਕੂਲ ਦੇ ਫਲੋਟ ਨੂੰ ਤੀਜਾ ਿੲਨਾਮ ਪ੍ਰਾਪਤ ਹੋਇਆਂ।   ਸਥਾਨਕ ਲੋਕ ਸੜਕ ਦੇ ਦੋਨੋ ਪਾਸੇ ਬੈਠ ਿੲਸ ਪਰੰਪਰਾਗਤ ਪਰੇਡ ਦਾ ਖੁੱਲ ਕੇ ਅਨੰਦ ਮਾਣਦੇ ਹਨ ਅਤੇ ਿਹੱਸਾ ਲੈਣ ਵਾਲਿਅਾਂ ਦੀ ਹੌਸ਼ਲਾ ਅਫਜ਼ਾੲੀ ਕਰਦੇ ਹਨ।  ਿੲਸ ਪਰੇਡ ਦੀ ਸਮਾਪਤੀ ਉਪਰੰਤ ਚਾਰ ਿਦਨ ਮੇਲਾ ਦਾ ਲੋਕ ਗੀਤ-ਸੰਗੀਤ, ਖੇਡਾਂ, ਰਾਈਡਾ, ਤਰ੍ਹਾਂ-ਤਰ੍ਹਾਂ ਦੇ ਝੂਲਿਆਂ  ਅਤੇ ਖਾਣਿਆ ਦਾ ਅਨੰਦ ਮਾਣਦੇ ਹਨ।  ਿੲਹ ਮੇਲੇ ਹਰ ਸ਼ਹਿਰ ਿਵੱਚ ਲਗਾਤਾਰ ਪਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ ਲੱਗਦੇ ਹਨ।  ਿਜੰਨ੍ਹਾਂ ਦਾ ਲੋਕ ਰਲ ਿਮਲ ਭਰਪੂਰ ਅਨੰਦ ਮਾਣਦੇ ਹਨ।