7 hours ago
ਸੁੱਚੇ ਸਭਿਆਚਾਰਕ ਭਰੇ ਗੀਤਾਂ ਦਾ ਮੁੱਦਈ :- ਗੀਤਕਾਰ ਜਿੰਦਾ ਨਾਗੋਕੇ
17 hours ago
ਪੈਨਸ਼ਨਰ ਦਿਵਸ ਬਨਾਮ ਨਵੀਂ ਪੈਨਸ਼ਨ ਪ੍ਰਣਾਲੀ (NPS)
1 day ago
ਰਾਜ ਗਰੇਵਾਲ ਦਾ ਗੀਤ “ਗੱਡੀ” ਦੀ ਰਿਲੀਜਿੰਗ ਕੱਲ 17 ਦਿਸੰਬਰ ਨੂੰ
1 day ago
21 ਸਾਲਾ ਫੀਜ਼ੀ ਇੰਡੀਅਨ ਔਰਤ ਨੂੰ 1 ਸਾਲਾ ਬੱਚੀ ਦੀ ਮੌਤ ਲਈ 5 ਸਾਲ ਜ਼ੇਲ੍ਹ ਦੀ ਸਜ਼ਾ ਸੁਣਾਈ ਗਈ
3 days ago
ਕੂੜਾਦਾਨ ਚੁੱਕਣ ਵਾਲੇ ਟਰੱਕ ਉਤੇ ਕੰਮ ਕਰਦੇ ਪੰਜਾਬੀ ਨੌਜਵਾਨ ਦੀ ਦੁਖਦਾਈ ਮੌਤ
3 days ago
ਕੈਪਟਨ ਸਰਕਾਰ ਵੱਲੋਂ ਨਜਾਇਜ਼ ਮਾਈਨਿੰਗ ਰੋਕਣ ਦੇ ਦਾਅਵੇ ਹੋਏ ਖੋਖਲੇ
3 days ago
ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਕੈਂਸਰ ਪੀੜ੍ਹਿਤ ਔਰਤ ਦੀ ਇਲਾਜ ਲਈ ਮੱਦਦ
3 days ago
ਸਿੱਖਜ਼ ਆਫ ਅਮੈਰਿਕਾ ਸੰਸਥਾ ਵਲੋਂ ਪਾਕਿਸਤਾਨੀ ਸਿੱਖ ਆਗੂ ਰਮੇਸ਼ ਸਿੰਘ ਖਾਲਸਾ ਸਨਮਾਨਿਤ
3 days ago
ਵਾਸ਼ਿੰਗਟਨ ਸਟੇਟ ਵਿਚ ਕਾਂਗਰਸ ਕਮੇਟੀ ਦਾ ਪੁਨਰ ਗਠਨ
4 days ago
ਬ੍ਰਿਟਿਸ਼ ਕੋਲੰਬੀਆਂ ਦੇ ਡਿਪਟੀ ਸਪੀਕਰ ਵੱਲੋਂ ਪੰਜਾਬ ਦੇ ਸਪੀਕਰ ਨਾਲ ਮੁਲਾਕਾਤ

unnamed

ਸੈਕਰਾਮੈਂਟੋ — ਇੰਡੋ ਅਮੈਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਮਨਾਏ ਗਏ ਗਦਰੀ ਬਾਬੇ ਯਾਦਗਾਰੀ ਮੇਲੇ ਦੌਰਾਨ ਪ੍ਰਬੰਧਕਾਂ ਵੱਲੋਂ ਐਲਕ ਗਰੋਵ ਦੇ ਮੇਅਰ ਸਟੀਵ ਲੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਲਕ ਗਰੋਵ ਸਿਟੀ ਦੇ ਮਲਟੀਕਲਚਰ ਕਮੇਟੀ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ। ਸਟੀਵ ਲੀ ਨੇ ਇਸ ਮੌਕੇ ‘ਤੇ ਸੰਸਥਾ ਨੂੰ ਆਜ਼ਾਦੀ ਪਰਵਾਨਿਆਂ ਨੂੰ ਯਾਦ ਕਰਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਦੀ ਬਦੌਲਤ ਅੱਜ ਪੰਜਾਬੀ ਕਾਫੀ ਤਰੱਕੀ ਕਰ ਰਹੇ ਹਨ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬੀ ਕੌਮ ਕਾਫੀ ਮਿਹਨਤੀ ਹੈ ਅਤੇ ਅਮਰੀਕਾ ਵਿਚ ਇਨ੍ਹਾਂ ਨੇ ਹਰ ਖੇਤਰ ਵਿਚ ਮੱਲ੍ਹਾਂ ਮਾਰੀਆਂ ਹਨ ਅਤੇ ਐਲਕ ਗਰੋਵ ਸਿਟੀ ਦੀ ਪ੍ਰਗਤੀ ਲਈ ਵੀ ਪੰਜਾਬੀਆਂ ਦਾ ਵੱਡਾ ਯੋਗਦਾਨ ਹੈ। ਸਟੀਵ ਲੀ ਨੇ ਸੰਸਥਾ ਦੇ ਪ੍ਰਧਾਨ ਸੁਰਿੰਦਰ ਬਿੰਦਰਾ ਅਤੇ ਸਮੂਹ ਮੈਂਬਰਾਂ ਨੂੰ ਇਸ ਦਿਨ ਦੀ ਵਧਾਈ ਵੀ ਦਿੱਤੀ।