1 hour ago
ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿੱਚ ਸੈਕਰਾਮੈਂਟੋਂ ਚ’ਮੈਮੋਰੀਅਲ ਬੈਂਚ ਸੈਰੇਮਨੀ 28 ਸਤੰਬਰ ਨੂੰ  
3 hours ago
ਡਾ. ਦਰਸ਼ਨ ਸਿੰਘ ‘ਆਸ਼ਟ’ ਅਤੇ ਡਾ. ਰਾਜਵੰਤ ਕੌਰ ‘ਪੰਜਾਬੀ’ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਇਕ ਹਜ਼ਾਰ ਪੁਸਤਕਾਂ ਦਾਨ
1 day ago
ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਵੱਲੋਂ ਪੁਸਤਕ ਮੇਲੇ ਦੌਰਾਨ ਰੂਬਰੂ ਸਮਾਗਮ 
1 day ago
ਸੁਖਾਵੀਂ ਨੀਂਦ ਦਾ ਮੂਲ ਮੰਤਰ………..!
1 day ago
ਬਾਬਾ ਫਰੀਦ ਮੇਲਾ – ਪੰਜ ਰੋਜ਼ਾ ਪੁਸਤਕ ਮੇਲੇ ਦਾ ਆਗਾਜ਼
1 day ago
ਚੋਣਾਂ ਦਾ ਵਾਪਰੀਆਂ ਘਟਨਾਵਾਂ ਦਾ ਵਿਸਲੇਸ਼ਣ 
2 days ago
ਮਹਿਲ ਕਲਾਂ ਵਿਖੇ ਕੁਝ ਵਿਅਕਤੀਆਂ ਦੀਆਂ ਵੋਟਾਂ ਨਾ ਪਵਾਉਣ ਨੂੰ ਲੈ ਕੇ ਪੋਲਿੰਗ ਬੂਥ ਅੱਗੇ ਰੋਸ ਧਰਨਾ 
2 days ago
ਕੰਵਰ ਸਰਬਜੀਤ ਸਿੰਘ ਉਰਫ,ਸੈਡੀ ਨੇ ਵੀਜ਼ੇ ਫਰਾਡ ਕਰਕੇ ਅਮਰੀਕਾ ਚ’ਭੋਲੇ ਭਾਲਿਆਂ ਲੋਕਾਂ ਨੂੰ ਖੂਬ ਲੁੱਟਿਆ
2 days ago
ਸਿੱਖ ਕੌਂਸਲ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਸੰਬੰਧੀ ਦਬਾਅ ਤੇ ਧੰਨਵਾਦ— ਰਮੇਸ਼ ਸਿੰਘ ਖਾਲਸਾ 
2 days ago
ਯਸ਼ ਰਾਜ ਫਿਲਮਸ ਦੀ ‘ਠਗਸ ਆਫ…’ 8 ਨਵੰਬਰ ਨੂੰ ਦੁਨੀਆ ਭਰ ‘ਚ ਹੋਵੇਗੀ ਰਿਲੀਜ਼
FullSizeRender (3)
ਨਿਊੁਯਾਰਕ- ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਦੇ ਹੈੱਡ ਗੰਥੀ ਭਾਈ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਗੁਰੂ ਨਾਨਕਸ਼ਾਹੀ ਕੈਲੰਡਰ ਅਤੇ ਸ਼ੀ੍ ਗੁਰੂ ਗੰ੍ਥ ਸਾਹਿਬ ਜੀ ਦੀ ਬਾਣੀ ਦੀ ਤਰਤੀਬ ਅਨੁਸਾਰ ਨਵਾ ਸਾਲ ਨਾਨਕਸ਼ਾਹੀ ਸੰਮਤ (550) ਦਿਨ ਬੁਧਵਾਰ 14 ਮਾਰਚ ਨੂੰ ਆ ਰਿਹਾ ਹੈ ਨਵੇ ਸਾਲ ਨੂੰ ਜੀ ਆਇਆ ਕਹਿਣ ਲਈ ਗੁਰਦੁਵਾਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਵਿਖੇ 13 ਮਾਰਚ ਦਿਨ ਮੰਗਲਵਾਰ ਨੂੰ ਸ਼ਾਮ 5 ਤੋ ਰਾਤ 12 ਵਜੇ ਤੱਕ ਵਿਸ਼ੇਸ਼ ਸਮਾਗਮ ਹੋਣਗੇ ਆਤਮ ਰਸ ਕੀਰਤਨ ਦਰਬਾਰ ਫੁੱਲਾ ਦੀ ਵਰਖਾ ਤੇ ਜ਼ੈਕਾਰਿਆ ਦੀ ਗੂੰਜ ਵਿੱਚ ਨਵੇ ਸਾਲ ਨੂੰ ਜੀ ਆਇਆ ਕਿਹਾ ਜਾਵੇਗਾ ਸੰਗਤੀ ਰੂਪ ਵਿੱਚ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਤੇ ਪੰਥ ਦੀ ਚੜਦੀ ਕਲਾ ਲਈ ਬੇਨਤੀ ਚੌਪਈ ਸਾਹਿਬ ਜੀ ਦੇ ਪਾਠ ਸਮੁੱਚੀ ਸੰਗਤ ਵਲੋ ਕੀਤੇ ਜਾਣਗੇ ਅਤੇ ਨਾਲ ਹੀ ਨਾਲ ਹੀ 14 ਮਾਰਚ ਨੂੰ ਨਵੇ ਮਹੀਨੇ ਚੇਤ ਦੀ ਸੰਗਰਾਦ ਦਾ ਦਿਹਾੜਾ  ਆ ਰਿਹਾ ਹੈ ਇਸਦੇ ਸੰਬੰਧ ਵਿੱਚ ਬੁਧਵਾਰ ਦੇ ਦਿਨ ਭਰ  ਦੇ ਦੀਵਾਨ ਹੋਣਗੇ ।ਨਵੇ ਸਾਲ ਨੂੰ ਜੀਆਇਆ ਕਹੀਏ ਤੇ ਗੁਰੂ ਗੋਬਿੰਦ ਸਿੰਘ ਜੀ ਦੀਆ ਖੁਸ਼ੀਆ ਪਾ੍ਪਤ ਕਰੀਏ ।