1 hour ago
ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿੱਚ ਸੈਕਰਾਮੈਂਟੋਂ ਚ’ਮੈਮੋਰੀਅਲ ਬੈਂਚ ਸੈਰੇਮਨੀ 28 ਸਤੰਬਰ ਨੂੰ  
3 hours ago
ਡਾ. ਦਰਸ਼ਨ ਸਿੰਘ ‘ਆਸ਼ਟ’ ਅਤੇ ਡਾ. ਰਾਜਵੰਤ ਕੌਰ ‘ਪੰਜਾਬੀ’ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਇਕ ਹਜ਼ਾਰ ਪੁਸਤਕਾਂ ਦਾਨ
1 day ago
ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਵੱਲੋਂ ਪੁਸਤਕ ਮੇਲੇ ਦੌਰਾਨ ਰੂਬਰੂ ਸਮਾਗਮ 
1 day ago
ਸੁਖਾਵੀਂ ਨੀਂਦ ਦਾ ਮੂਲ ਮੰਤਰ………..!
1 day ago
ਬਾਬਾ ਫਰੀਦ ਮੇਲਾ – ਪੰਜ ਰੋਜ਼ਾ ਪੁਸਤਕ ਮੇਲੇ ਦਾ ਆਗਾਜ਼
1 day ago
ਚੋਣਾਂ ਦਾ ਵਾਪਰੀਆਂ ਘਟਨਾਵਾਂ ਦਾ ਵਿਸਲੇਸ਼ਣ 
2 days ago
ਮਹਿਲ ਕਲਾਂ ਵਿਖੇ ਕੁਝ ਵਿਅਕਤੀਆਂ ਦੀਆਂ ਵੋਟਾਂ ਨਾ ਪਵਾਉਣ ਨੂੰ ਲੈ ਕੇ ਪੋਲਿੰਗ ਬੂਥ ਅੱਗੇ ਰੋਸ ਧਰਨਾ 
2 days ago
ਕੰਵਰ ਸਰਬਜੀਤ ਸਿੰਘ ਉਰਫ,ਸੈਡੀ ਨੇ ਵੀਜ਼ੇ ਫਰਾਡ ਕਰਕੇ ਅਮਰੀਕਾ ਚ’ਭੋਲੇ ਭਾਲਿਆਂ ਲੋਕਾਂ ਨੂੰ ਖੂਬ ਲੁੱਟਿਆ
2 days ago
ਸਿੱਖ ਕੌਂਸਲ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਸੰਬੰਧੀ ਦਬਾਅ ਤੇ ਧੰਨਵਾਦ— ਰਮੇਸ਼ ਸਿੰਘ ਖਾਲਸਾ 
2 days ago
ਯਸ਼ ਰਾਜ ਫਿਲਮਸ ਦੀ ‘ਠਗਸ ਆਫ…’ 8 ਨਵੰਬਰ ਨੂੰ ਦੁਨੀਆ ਭਰ ‘ਚ ਹੋਵੇਗੀ ਰਿਲੀਜ਼

FullSizeRender

ਵਾਸਿਗਟਨ —ਦੋ ਹਫਤਿਆਂ ਬਾਅਦ ਸਟੀਲ ਇੰਪੋਰਟ ਉੱਪਰ 25% ਅਤੇ ਐਲਮੀਨੀਅਮ ਉੱਪਰ 10% ਟੈਰਿਫਸ ਲੱਗਣਗੇ। ਕੈਨੇਡਾ ਅਤੇ ਮੈਕਸੀਕੋ ਨੂੰ ਆਰਜੀ ਸਮੇ ਲਈ ਛੋਟ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਮੁੱਦੇ ਬਾਰੇ ਟਰੰਪ ਨਾਲ ਫੋਨ ਤੇ ਗੱਲ ਕੀਤੀ ਸੀ ਅਤੇ ਮੈਕਸੀਕੋ ਵਾਲੇ ਵੀ ਟਰੰਪ ਨਾਲ ਨਰਾਜ ਹੋਏ ਬੈਠੇ ਸਨ ਜਿਸ ਕਰਕੇ ਟਰੰਪ ਨੇ ਉਹਨਾਂ ਨਾਲ ਗੱਲਬਾਤ ਕਰਨ ਲਈ ਆਪਣੇ ਜੁਆਈ ਜੇਰਡ ਕੁਸ਼ਨਰ ਨੂੰ ਮੈਕਸੀਕੋ ਵੀ ਭੇਜਿਆ ਸੀ।
ਕਾਂਗਰਸ ਦੇ 107 ਮੈਂਬਰਾਂ ਨੇ ਟੈਰਿਫਸ ਲਾਉਣ ਦਾ ਵਿਰੋਧ ਕਰਦਿਆਂ ਆਪਣੇ ਦਸਖਤ ਕਰਕੇ ਰਾਸ਼ਟਰਪਤੀ ਨੂੰ  ਭੇਜ ਕੇ ਰੋਕਣ ਦੀ ਕੋਸ਼ਿਸ਼ ਵੀ ਕੀਤੀ ਸੀ। ਹਾਊਸ ਸਪੀਕਰ ਪਾਲ ਰੈਨ ਨੇ ਵੀ ਇਸਦਾ ਸਖਤ ਵਿਰੋਧ ਕੀਤਾ ਹੈ ਅਤੇ ਰਾਸ਼ਟਪਤੀ ਨੂੰ ਇਸਦੇ ਸਿੱਟੇ ਭੁਗਤਣ ਦੀ ਚੇਤਾਵਨੀ ਵੀ ਦਿੱਤੀ ਹੈ। ਅਮਰੀਕਾ 16% ਅਤੇ ਕੈਨੇਡਾ 2% ਸਟੀਲ ਭਾਰਤ ਤੋਂ ਮੰਗਵਾਉਂਦਾ ਹੈ।