suicide

ਪਟਿਆਲਾ ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਹਰਚੰਦ ਸਿੰਘ ਦਿਲਬਰ ਦੇ ਪੁੱਤਰ ਨੇ ਭਾਦਸੋਂ ਰੋਡ ਵਿਖੇ ਸਥਿਤ ਘਰ ਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮ੍ਰਿਤਕ ਘਰ ਚ ਰੱਖ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

( ਰੌਜ਼ਾਨਾ ਅਜੀਤ)