niravmodi

ਮੁੰਬਈ – ਪੰਜਾਬ ਨੈਸ਼ਨਲ ਬੈਂਕ ਧੋਖਾਧੜੀ ਮਾਮਲੇ ‘ਚ ਨੀਰਵ ਮੋਦੀ ਖ਼ਿਲਾਫ਼ ਮੁੰਬਈ ਦੀ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।