7 hours ago
ਜਗਤਾਰ ਸਿੰਘ ਗਿੱਲ ਨੂੰ ਸਦਮਾ ,ਮਾਤਾ ਦਾ ਦਿਹਾਤ
10 hours ago
ਕਮਿਊਨਿਟੀ ਸ਼ੋਕ ਸਮਾਚਾਰ – ਨਿਊਜ਼ੀਲੈਂਡ ਜਨਮਿਆ 21 ਸਾਲਾ ਪੰਜਾਬੀ ਨੌਜਵਾਨ ਸ਼ਰਨ ਬੱਲ (ਪਾਪਾਮੋਆ) ਅਚਨਚੇਤ ਚੱਲ ਵਸਿਆ
12 hours ago
ਸਿੱਖ ਐਸੋਸੀਏਸਨ ਆਫ ਬਾਲਟੀਮੋਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ 2018-19 ਸਰਬਸੰਮਤੀ ਨਾਲ ਚੁਣੀ ਗਈ
14 hours ago
ੳਰੇਗਨ ਸੂਬੇ ਦੇ ਸ਼ਹਿਰ ਅਸਟੋਰੀਆ ਵਿਖੇਂ ਪਹਿਲਾ ਗ਼ਦਰ ਪਾਰਟੀ ਸੰਮੇਲਨ ਬੜੀ ਧੂਮ ਧਾਮ ਨਾਲ ਸੰਪੰਨ ਹੋਇਆਂ
1 day ago
”ਭਗਤ ਪੂਰਨ ਸਿੰਘ” ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ
1 day ago
ਇਕ ਨਵੰਬਰ ਨੂੰ ਸਿੱਖ ਜੈਨੋਸਾਈਡ ਰਿਮੈਂਬਂਰੈਂਸ ਡੇਅ ‘ ਵਜੋਂ ਮਨਾਇਆਂ ਜਾਇਆ ਕਰੇਗਾ , ਅਮਰੀਕਾ ਦੇ ਕਨੈਕਟੀਕਟ ਦੀ ਜਨਰਲ ਅਸੰਬਲੀ ਵਿੱਚ ਪਾਸ ਹੋਇਆਂ ਬਿੱਲ 
2 days ago
ਤਿੰਨ ਨੌਜਵਾਨਾਂ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ
2 days ago
ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ ‘ਚ ਹਾਰੀ ਸਿੰਧੂ
2 days ago
ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ
2 days ago
ਨਕਸਲੀ ਹਮਲੇ ‘ਚ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਤ ਜਵਾਨ ਸ਼ਹੀਦ, ਪਿੰਡ ‘ਚ ਸੋਗ ਦੀ ਲਹਿਰ

FullSizeRender (2)

ੳਰੇਗਨ,12 ਜੁਲਾਈ — ਅਮਰੀਕਾ ਦੇ ਸੂਬੇ ੳਰੇਗਨ ਦੇ ਸ਼ਹਿਰ ਅਸਟੋਰੀਆ ਵਿਖੇਂ ਗ਼ਦਰ ਮੈਮੋਰੀਅਲ ਫਾਉਡੇਸ਼ਨ ਆਫ ਅਸਟੋਰੀਆ ਵੱਲੋਂ ਗ਼ਦਰ ਮੈਮੋਰੀਅਲ ਪਾਰਕ ਅਸਟੋਰੀਆ ਵਿਖੇਂ ਪਹਿਲਾ ਵਿਸ਼ੇਸ਼ ਗ਼ਦਰ ਪਾਰਟੀ ਸਮਾਗਮ ਮਿਣਤੀ 14 ਜੁਲਾਈ ਨੂੰ ਕਰਵਾਇਆਂ ਜਾ ਰਿਹਾ ਹੈ। ਇਸ ਸੰਬੰਧ ਚ’ ਜਾਣਕਾਰੀ ਦਿੰਦਿਆਂ ਗ਼ਦਰ ਮੈਮੋਰੀਅਲ ਫਾਉਡੇਸ਼ਨ ਦੇ ਚੇਅਰਮੈਨ ਬਹਾਦਰ ਸਿੰਘ ਨੇ ਦੱਸਿਆ ਕਿ 14 ਜੁਲਾਈ ਨੂੰ ਹੋਣ ਵਾਲੇ ਸਮਾਗਮ ਜੋ ਸਵੇਰੇ 11 ਵਜੇ ਤੋਂ ਸ਼ਾਮ 4ਵਜੇ ਤੱਕ ਚੱਲੇਗਾ ਜਿਸ ਵਿੱਚ ਕੈਂਟੀ ਬਰਾਊਨ ਗਵਰਨਰ ੳਰੇਗਨ ਸਟੇਟ,ਸਟੇਟ ਅਟਾਰਨੀ ਜਨਰਲ ਇਲੈਨ ਰੋਸੀਨ ਬਲੂਮ ,ੳਰੇਗਨ ਜ਼ਿਲ੍ਹਾ 16 ਦੇ ਸੈਨੇਟਰ ਬਿਟਸੀ ਜੋਹਨਸ਼ਨ ਅਤੇ ਅਸਟੋਰੀਆ ਦੇ ਮੇਅਰ ਅਤੇ ਸ਼ਹਿਰ ਦੇ ਬਾਕੀ ਉੱਚ ਅਧਿਕਾਰੀ ਵਿਸ਼ੇਸ਼ ਤੋਰ ਤੇ ਪੁੱਜ ਰਹੇ ਹਨ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਨਾਲ ਕੀਤੀ ਜਾਵੇਗੀ । ਇਸ ਮੌਕੇ ਮੁੰਡੇ ਅਤੇ ਕੁੜੀਆਂ ਵੱਲੋਂ ਭੰਗੜਾ ਅਤੇ ਗਿੱਧੇ ਦੇ ਨਾਲ ਗਤਕੇ ਦੀਆਂ ਟੀਮਾਂ ਗਤਕੇ ਦੇ ਜੋਹਰ ਦਿਖਾਉਣਗੀਆਂ । ਚੇਅਰਮੈਨ ਸ਼: ਬਹਾਦਰ ਸਿੰਘ ਨੇ ਸਮੂਹ ਭਾਈਚਾਰੇ ਨੂੰ ਇਸ ਵਿਸ਼ੇਸ਼ ਮੋਕੇ ਤੇ ਪੁੱਜਣ ਲਈ ਖੁੱਲਾ ਸੱਦਾ ਦਿੱਤਾ ਹੈ।