3 hours ago
ਬੇ-ਉਮੀਦੀ ਦੇ ਆਲਮ ਵਿੱਚ 2019 ਦੀਆਂ ਚੋਣਾਂ ‘ਚ ਹਿੱਸਾ ਲੈਣਗੇ ਪੰਜਾਬੀ 
12 hours ago
ਲੋਕ-ਕਵੀ ਮੱਲ ਸਿੰਘ ਰਾਮਪੁਰੀ ਰਚਨਾ ਤੇ ਮੁਲੰਕਣ ਪੁਸਤਕ ਲੋਕ-ਅਰਪਣ
16 hours ago
ePaper January 2019
1 day ago
ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਡੇਰਾ ਮੁਖੀ ਨੂੰ ਹੋਈ ਸਜ਼ਾ ਪਰਿਵਾਰ ਦੀ ਨਿੱਡਰਤਾ ਨਾਲ ਲੜੀ ਲੰਮੀ ਲੜਾਈ ਦੀ ਜਿੱਤ 
1 day ago
ਦੋਵਾਂ ਸਰਕਾਰਾਂ ਦੇ ਪ੍ਰਸਾਸਨ ਦੀ ਨਲਾਇਕੀ ਜਾਂ ਕਥਿਤ ਦੋਸ਼ੀਆਂ ਨਾਲ ਹਮਦਰਦੀ
1 day ago
ਸਿੱਖ ਕੌਮ ਦੇ ਖੁਦਮੁਖਤਿਆਰੀ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਐਸ ਏ ਦੀ ਡੈਲੀਗੇਸ਼ਨ ਨੇ ਯੂ ਐਨ ੳ ਦੇ ਯੂ ਐਨ ਡਿਪਾਰਟਮੈਂਟ ਆਫ ਪੁਲੀਟੀਕਲ ਅਫੇਅਰਜ਼ ਕਮੇਟੀ ਦੇ ਸੀਨੀਅਰ ਮੈਂਬਰਾਂ ਨਾਲ ਕੀਤੀ ਭੇਂਟ
1 day ago
‘ਜੇਹਾ ਬੀਜੈ ਸੋ ਲੁਣੈ’ ਲੋਕ ਅਰਪਣ
2 days ago
ਇਤਿਹਾਸ ਸਿਰਜਦੀਆਂ-ਧੀਆਂ ਪੰਜਾਬ ਦੀਆਂ – ਰਵਿੰਦਰਜੀਤ ਕੌਰ ਫਗੂੜਾ ਨਿਊਜ਼ੀਲੈਂਡ ਏਅਰ ਫੋਰਸ ‘ਚ ਭਰਤੀ ਹੋਣ ਵਾਲੀ ਬਣੀ ਪਹਿਲੀ ਪੰਜਾਬੀ ਕੁੜੀ
2 days ago
ਭਾਰਤੀ ਪ੍ਰਵਾਸੀ ਸੰਮੇਲਨ ‘ਤੇ ਵਿਸ਼ੇਸ਼ – ਆਏ ਹੋ ਤਾਂ ਕੀ ਲੈ ਕੇ ਆਏ ਹੋ, ਚਲੇ ਹੋ ਤਾਂ ਕੀ ਦੇ ਕੇ ਚੱਲੇ ਹੋ
3 days ago
ਐਨਾ ਸੱਚ ਨਾ ਬੋਲ…..

IMG_4774

ਨਿਊਯਾਰਕ, 6 ਨਵੰਬਰ  — ਵਾਤਾਵਰਨ ਗੀਤ ਨਾਲ ਸਟਾਰ ਬਣੇ ਗਾਇਕ ਬਲਵੀਰ ਸ਼ੇਰਪੁਰੀ ਦੀ ਅਵਾਜ਼ ਚੋ ਰਿਕਾਡ ਕੀਤਾ ਨਵਾਂ ਗੀਤ “ਨਸ਼ਿਆ ਦਾ ਕਹਿਰ, ਦੀਵਾਲੀ ਤੇ ਰਿਲੀਜ਼ ਹੋਵੇਗਾ ਇਸ ਗੀਤ ਬਾਰੇ ਜਾਣਕਾਰੀ ਦਿੰਦਿਆ ਪੇਸ਼ਕਰ ਸਾਬੀ ਚੀਨੀਆ ਨੇ ਦੱਸਿਆ ਕਿ ਲੋਕ ਅਕਸਰ ਧੂੰਆਂ ਰਹਿਤ ਦੀਵਾਲੀ ਮਨਾਉਣ ਦੀ ਪ੍ਰੇਰਨਾ ਦਿੰਦੇ ਹਨ ਪਰ ਉਨਾਂ ਦਾ ਇਹ ਗੀਤ ਨੌਜਵਾਨਾਂ ਦੀਆਂ ਜਮੀਰਾਂ ਨੂੰ ਜਗਾਉਣ ਤੇ ਜਵਾਨੀ ਬਚਾਉਣ ਦੀ ਪ੍ਰੇਰਨਾ ਦਿੰਦਾ ਹੈ ਜਿਸਨੂੰ ਦੀਵਾਲੀ ਵਾਲੇ ਦਿਨ ਦੇਸ਼ ਵਿਦੇਸ਼ ਵਿਚ ਰਿਲੀਜ਼ ਕੀਤਾ ਜਾ ਰਿਹਾ ਹੈ। ਲੋਕ ਰੰਗ ਆਡੀਉ  (ਕੈਨੇਡਾ) ਦੇ ਪ੍ਰੋਡਿਊਸਰ ਸਾਬੀ ਸੁੱਖੀਆ ਨੰਗਲ ਦੀ ਪੂਰੀ ਟੀਮ ਇਸ ਗੀਤ ਨੂੰ ਰਿਲੀਜ਼ ਕਰਨ ਵਿਚ ਰੁਝੀ ਹੋਈ ਹੈ ਗੀਤ ਨੂੰ ਬਲਵੀਰ ਸ਼ੇਰਪੁਰੀ ਨੇ ਖੁਦ ਕਲਮਬੰਦ ਕੀਤਾ ਹੈ ਜਦ ਕਿ ਸੰਗੀਤ ਹਰੀ ਅਮਿਤ ਦੁਆਰਾ ਤਿਆਰ ਕੀਤਾ ਗਿਆ ਹੈ ਕੇ,ਰਵੀ ਸ਼ੰਕਰ ਨੇ ਵੀਡੀਉ  ਫਿਲਮਾਂਕਣ ਕੀਤਾ ਹੈ।ਇੱਥੇ ਇਹ ਵੀ ਦੱਸਣਯੋਗ ਹੈ ਇਸ ਤੋ ਪਹਿਲਾ ਵੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਅਸ਼ੀਰਵਾਦ ਤੇ ਸਾਬੀ ਚੀਨੀਆ ਦੀ ਪੇਸ਼ਕਾਰੀ ਹੇਠ ਬਲਵੀਰ ਸ਼ੇਰਪੁਰੀ ਦਾ ਗਾਇਆ ਗੀਤ “ਵਾਤਾਵਰਨ, ਬਹੁਤ ਮਕਬੂਲ ਹੋਇਆ ਸੀ ਠੀਕ ਉਸੇ ਤਰਾਂ ਸਾਰੀ ਟੀਮ ਨਸ਼ਾ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦੇ ਹੋਏ ਨਵਾਂ ਗੀਤ “ਨਸ਼ਿਆ ਦਾ ਕਹਿਰ, ਲੈਕੇ ਹਾਜਰ ਹੋ ਰਹੇ ਹਨ। ਆਸ ਹੈ ਕਿ ਇਸ ਗੀਤ ਨੂੰ ਸਰੋਤੇ ਭਰਪੂਰ ਪਿਆਰ ਬਖਸ਼ਣਗੇ।