13 hours ago
ਕਿਵੇਂ ਪੜ੍ਹਨਗੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੇ ਬੱਚੇ?
16 hours ago
ਅਮਰੀਕਾ ਦੀ ਸਟੇਟ ਮੈਸਾਚੂਸਸ ਦੇ ਸ਼ਹਿਰ ਹੌਲੀਓਕ ਵਿਚ ਵੀ 84 ਕਤਲੇਆਮ ਨੂੰ ਸਿੱਖ ਨਸਲਕੁਸ਼ੀ ਦਾ ਮਤਾ ਪਾਸ 
18 hours ago
ਜਸ਼ਨ-ਏ-ਫੋਕ 19 ਨਵੰਬਰ ਨੂੰ
2 days ago
ਕੈਪੀਟਲ ਹਿਲ ਵਾਸ਼ਿੰਗਟਨ ਡੀ. ਸੀ. ਦੀ ਦੀਵਾਲੀ ਸੈਨੇਟਰ ਕਾਂਗਰਸਮੈਨ ਅਤੇ ਅੰਬੈਸਡਰ ਨੇ ਮਿਲਕੇ ਮਨਾਈ
2 days ago
ਸਰਕਾਰ ਪੱਤਰਕਾਰਾਂ ਤੇ ਮੀਡੀਆਂ ਅਦਾਰਿਆਂ ‘ਤੇ ਗੈਰ ਲੋਕਤੰਤਰੀ ਦਬਾਅ ਬਣਾ ਕੇ ਚੁੱਪ ਕਰਵਾਉਣ ‘ਚ ਲੱਗੀ: ਡਾ. ਗਰਗ
2 days ago
ਕੌਮੀ ਜੰਗੇ ਆਜ਼ਾਦੀ ਦੇ ਪਰਵਾਨਿਆਂ ਦੀ ਪੰਜਾਬ-ਮਰਾਠਾ ਸਾਂਝ ਨੂੰ ਪਛਾਣੋ – ਗੁਰਭਜਨ ਗਿੱਲ
2 days ago
ਸੰਘ ਦੀਆਂ ਚਾਲਾਂ ਦੇਸ ਦੀ ਏਕਤਾ, ਅਖੰਡਤਾ ਤੇ ਧਰਮ ਨਿਰਪੱਖਤਾ ਲਈ ਖ਼ਤਰਾ
3 days ago
ePaper November 2018
3 days ago
ਲਾਲਚ ਬੁਰੀ ਬਲਾ: ਪਹਿਲਾਂ ਟੈਕਸ ਅੰਦਰ ਹੁਣ ਆਪ ਅੰਦਰ
3 days ago
ਲਹਿੰਦੇ ਪੰਜਾਬ ਦੇ ਮਸ਼ਹੂਰ ਸ਼ਾਇਰ ਅਫਜ਼ਲ ਸਾਹਿਰ ਰੂ ਬ ਰੂ

Karan Anshuman & Gurmmeet Singh

ਆਪਣੀ ਪਿਛਲੀ ਵੈੱਬ ਸੀਰੀਜ਼ ‘ਇਨਸਾਈਡ ਐੱਜ’ ਦੀ ਸਫਲਤਾ ਤੋਂ ਬਾਅਦ ਅਮੇਜ਼ਨ ਪ੍ਰਾਈਮ ਵੀਡੀਓ ਹੁਣ ਆਪਣੀ ਅਗਲੀ ਸੀਰੀਜ਼ ‘ਮਿਰਜ਼ਾਪੁਰ’ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਸੋਸ਼ਲ ਮੀਡੀਆ ਐਂਡ ਐਂਟਰਟੇਨਮੈਂਟ ਆਪਣੀ ਅਗਲੀ ਸੀਰੀਜ਼ ‘ਮਿਰਜ਼ਾਪੁਰ’ ਨਾਲ ਪ੍ਰਸ਼ੰਸਕਾਂ ਦੇ ਸਾਹਮਣੇ ਦਿਲਚਸਪ ਅਤੇ ਜ਼ਬਰਦਸਤ ਕੰਟੈਂਟ ਪੇਸ਼ ਕਰਨ ਲਈ ਤਿਆਰ ਹਨ। ‘ਮਿਰਜ਼ਾਪੁਰ’ ਨਾ ਸਿਰਫ ਪੂਰਵਾਂਚਲ ਦੀ ਅਸਲੀ ਕਹਾਣੀ ਤੋਂ ਪ੍ਰੇਰਿਤ ਹੈ, ਬਲਕਿ ਸੀਰੀਜ਼ ਦੀ 90 ਪ੍ਰਤੀਸ਼ਤ ਸ਼ੂਟਿੰਗ ਪੂਰਵਾਂਚਲ ਦੇ ਅਸਲ ਸਥਾਨਾਂ ‘ਤੇ ਕੀਤੀ ਗਈ ਹੈ।

ਸੀਰੀਜ਼ ਦੇ ਨਿਰਦੇਸ਼ਕ ਕਰਨ ਅੰਸ਼ੁਮਨ ਨੇ ‘ਮਿਰਜ਼ਾਪੁਰ’ ਦੀ ਸ਼ੂਟਿੰਗ ਬਾਰੇ ਗੱਲ ਕਰਦੇ ਹੋਏ ਕਿਹਾ, ”ਪ੍ਰਸ਼ੰਸਕਾਂ ਨੂੰ ਮਿਰਜ਼ਾਪੁਰ ਦੇਖਦੇ ਸਮੇਂ ਇਕ ਰੀਅਲ ਮਿਰਜ਼ਾਪੁਰ ਦਾ ਅਨੁਭਵ ਦੇਣ ਲਈ ਅਸੀਂ 90 ਪ੍ਰਤੀਸ਼ਤ ਸ਼ੂਟਿੰਗ ਪੂਰਵਾਂਚਲ ਦੇ ਅਸਲ ਸਥਾਨਾਂ ‘ਤੇ ਕੀਤੀ ਹੈ। ਉਮੀਦ ਹੈ ਕਿ ਇਹ ਸੀਰੀਜ਼ ਦੇਖਦੇ ਸਮੇਂ ਪ੍ਰਸ਼ੰਸਕਾਂ ਨੂੰ ਕਾਫੀ ਮਜ਼ਾ ਆਵੇਗਾ।

‘ਮਿਰਜ਼ਾਪੁਰ’ ਐਕਸ਼ਨ ਸੀਨਜ਼ ਨਾਲ ਭਰਪੂਰ ਇਹ ਇਕ ਕਾਨੂੰਨਹੀਨ ਭੂਮੀ ਹੈ ਜਿੱਥੇ ਨਿਯਮ ਕਾਲੀਨ ਭਈਯਾ ਉਰਫ ਪੰਕਜ ਤ੍ਰਿਪਾਠੀ ਤੋਂ ਇਲਾਵਾ ਕਿਸੇ ਹੋਰ ਵਲੋਂ ਨਹੀਂ ਰੱਖੇ ਜਾਂਦੇ।’ਮਿਰਜ਼ਾਪੁਰ’ ‘ਚ ਪੰਕਜ ਤ੍ਰਿਪਾਠੀ, ਅਲੀ ਫੈਜ਼ਲ, ਵਿਕ੍ਰਾਂਤ ਮੈਸੀ, ਦਿਵਯੇਂਦੂ ਸ਼ਰਮਾ, ਕੁਲਭੂਸ਼ਨ, ਸ਼ਵੇਤਾ ਤ੍ਰਿਪਾਠੀ, ਸ਼੍ਰੇਆ ਪਿਲਗਾਂਵਕਰ, ਰਸਿਕਾ ਦੁਗਲ, ਹਰਸ਼ਿਤਾ ਗੌਰ ਅਤੇ ਅਮਿਤ ਸਿਆਲ ਵਰਗੇ ਦਮਦਾਰ ਕਲਾਕਾਰ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਐਕਸਲ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਇਹ ਸੀਰੀਜ਼ ਰਿਤੇਸ਼ ਸਿਧਵਾਨੀ ਅਤੇ ਫਰਹਾਨ ਅਖਤਰ ਵਲੋਂ ਨਿਰਮਿਤ ਹੈ। 

ਗੁਰਭਿੰਦਰ ਗੁਰੀ
99157-27311