ਨਾਗਰਿਕਤਾ ਕਾਨੂੰਨ ਨੂੰ ਪੰਜਾਬ ‘ਚ ਲਾਗੂ ਕਰਨ ਭਾਜਪਾ ਵਲੋਂ ਕੈਪਟਨ ਅਤੇ ਰਾਜਪਾਲ ਦੇ ਨਾਂ ਮੰਗ ਪੱਤਰ

ਨਾਗਰਿਕਤਾ ਸੋਧ ਕਾਨੂੰਨ ਨੂੰ ਪੰਜਾਬ ‘ਚ ਲਾਗੂ ਕਰਨ ਲਈ ਅੱਜ ਜ਼ਿਲ੍ਹਾ ਭਾਜਪਾ ਇਕਾਈ ਵਲੋਂ ਗਵਰਨਰ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×