ਹਜੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਨਹੀਂ ਰਹੇ ,ਕੀਰਤਨ ਕਰਦਿਆਂ ਦਿਲ ਦਾ ਦੌਰਾ ਪਿਆ

amarjit singh jhansi passed away

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਦੀ ਅੱਜ ਤਖ਼ਤ ਸਾਹਿਬ ਵਿਖੇ ਕੀਰਤਨ ਕਰਦਿਆਂ ਹੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 54 ਸਾਲਾਂ ਦੇ ਸਨ। ਪਿਛਲੇ ਲਗਭਗ 12 ਸਾਲਾਂ ਤੋਂ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਜ਼ੂਰੀ ਰਾਗੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਭਾਈ ਅਮਰਜੀਤ ਸਿੰਘ ਝਾਂਸੀ ਆਪਣੇ ਪਿੱਛੇ ਇਕ ਪੁੱਤਰ, ਇਕ ਧੀ ਅਤੇ ਧਰਮ ਪਤਨੀ ਛੱਡ ਗਏ ਹਨ।

Install Punjabi Akhbar App

Install
×