ਪਿੰਡ ਅੱਲੋਵਾਲ ਵਿੱਚ ਅਕਾਲੀ ਦਲ ਬਾਦਲ ਤੇ ਕਾਂਗਰਸ ਛੱਡ 150 ਪਰਿਵਾਰ ਆਪ ਵਿੱਚ ਸ਼ਾਮਿਲ ਹੋਏ

ਰਈਆ —ਬੀਤੇਂ ਦਿਨ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਅੱਲੋਵਾਲ ਵਿੱਚ ਹਲਕਾ ਇੰਚਾਰਜ਼ ਤੇ ਪੰਜਾਬ ਪ੍ਰਧਾਨ ਟਰਾਂਸਪੋਰਟ ਵਿੰਗ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 150 ਪਰਿਵਾਰ ਅਕਾਲੀ ਦਲ ਤੇ ਕਾਂਗਰਸ ਛੱਡ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਤੇ ਅਰਵਿੰਦ ਕੇਜਰੀਵਾਲ ਜੀ ਦੇ ਕੰਮਾਂ ਤੋਂ ਪਰਭਾਵਿਤ ਹੋ ਕੇ ਆਪ ਵਿੱਚ ਸ਼ਾਮਿਲ ਹੋਏ ਦਲਬੀਰ ਸਿੰਘ ਟੌਂਗ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਦਿੱਲੀ ਵਿਚ ਹੋਏ ਲੋਕ ਪੱਖੀ ਕੰਮਾਂ ਅਤੇ ਦਿੱਲੀ ਸਰਕਾਰ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਤੇ ਪੰਜਾਬ ਵਿੱਚ ਕੇਜਰੀਵਾਲ ਦੀ ਦਿੱਤੀ ਪਹਿਲੀ ਗਰੰਟੀ 300 ਯੂਨਿਟ ਮਾਫ਼ ਬਿਜਲੀ ਬਾਰੇ ਦੱਸਿਆ ਤੇ ਮਿਸ਼ਨ 2022 ਦੀ ਤਿਆਰੀ ਲਈ ਗੱਲ ਬਾਤ ਕੀਤੀ ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਥਰੇਵਾਲ, ਬਲਾਕ ਪ੍ਰਧਾਨ ਮੰਗਲ ਸਿੰਘ ਫਾਜ਼ਲਪੁਰ, ਬਲਾਕ ਪ੍ਰਧਾਨ ਸੁਖਦੇਵ ਸਿੰਘ ਪੱਡਾ, ਸਰਕਲ ਪ੍ਰਧਾਨ ਨਿਸ਼ਾਨ ਸਿੰਘ ਅੱਲੋਵਾਲ, ਸੋਸ਼ਲ ਮੀਡੀਆ ਕੋਆਡੀਨੇਟਰ ਪਿ੍ਥੀਪਾਲ ਸਿੰਘ,ਸਰਵਰਿੰਦਰ ਸਿੰਘ ਸੁਧਾਰ, ਸੋਸ਼ਲ ਮੀਡੀਆ ਸੰਦੀਪ ਸਿੰਘ, ਸੁਖਦੇਵ ਸਿੰਘ ਫ਼ੌਜੀ, ਸਤਨਾਮ ਸਿੰਘ ਸੱਤਾ,ਨਿਸ਼ਾਨ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ, ਸੇਵਾ ਸਿੰਘ, ਅੰਗਰੇਜ਼ ਸਿੰਘ, ਬਲਜੀਤ ਸਿੰਘ, ਰੁਲਦੂ ਸਿੰਘ, ਦਿਲਬਾਗ ਸਿੰਘ, ਸਤਨਾਮ ਸਿੰਘ ,ਛਿੰਦਾ ਸਿੰਘ, ਕੁਲਵੰਤ ਸਿੰਘ ,ਹੀਰਾ ਸਿੰਘ, ਕਰਮਜੀਤ ਸਿੰਘ,  ਸੁਖਦੇਵ ਸਿੰਘ, ਗੁਰਮੇਜ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ ਸੱਤਾ, ਸੁਖਵਿੰਦਰ ਸਿੰਘ, ਆਕਾਸ਼ਦੀਪ ਸਿੰਘ, ਕਰਮਜੀਤ ਸਿੰਘ, ਇੰਦਰਜੀਤ ਸਿੰਘ, ਰਾਜਬੀਰ ਸਿੰਘ, ਜੋਬਨਜੀਤ ਸਿੰਘ, ਹਰਮਨਦੀਪ ਸਿੰਘ, ਗਿਆਨ ਸਿੰਘ, ਮਨਪ੍ਰੀਤ ਸਿੰਘ, ਬਗੀਚਾ  ,ਹਰਪ੍ਰੀਤ ਸਿੰਘ, ਪੰਜਾਬ ਸਿੰਘ ,ਵਿਜੈ ਪ੍ਰਤਾਪ ਸਿੰਘ, ਸੁਖਵਿੰਦਰ ਸਿੰਘ, ਹਰਦੇਵ ਸਿੰਘ,  ਹਰਜਿੰਦਰ ਸਿੰਘ ,ਹਰਪਾਲ ਸਿੰਘ, ਮਲਕੀਤ ਸਿੰਘ ,ਪਰਗਟ ਸਿੰਘ, ਦਿਲਬਾਗ ਸਿੰਘ, ਗੁਰਜੰਟ ਸਿੰਘ ,ਬਿਕਰਮ ਸਿੰਘ, ਕੁਲਦੀਪ ਸਿੰਘ ,ਨਿਸ਼ਾਨ ਸਿੰਘ ,ਪਵਨਦੀਪ ਸਿੰਘ, ਹਰਮਨਦੀਪ ਸਿੰਘ, ਜਰਮਨਦੀਪ ਸਿੰਘ ,ਜਤਿੰਦਰ ਸਿੰਘ, ਪਰਮਜੀਤ ਸਿੰਘ, ਗਗਨਦੀਪ ਸਿੰਘ , ਜਗਪ੍ਰੀਤ ਸਿੰਘ ,ਕਾਲਾ ਸਿੰਘ, ਅਰਸ਼ਦੀਪ ਸਿੰਘ, ਪ੍ਰਦੀਪ ਸਿੰਘ, ਵਿਸ਼ਾਲ ਸਿੰਘ ,ਸੁਰਜੀਤ ਸਿੰਘ, ਹਰਪ੍ਰੀਤ ਸਿੰਘ ,ਮੰਗਲ ਸਿੰਘ ,ਜਗੀਰ ਸਿੰਘ, ਪ੍ਰੀਤ, ਜਸਪਿੰਦਰ ਸਿੰਘ ,ਬੂਟਾ ਸਿੰਘ, ਲੱਖਾ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ , ਜਗੀਰ ਸਿੰਘ ਹਾਜ਼ਰ ਸਨ!

Welcome to Punjabi Akhbar

Install Punjabi Akhbar
×
Enable Notifications    OK No thanks