ਤਾਲਾਬੰਦੀ ਕਾਰਨ ਪਾਕਿਸਤਾਨ ‘ਚ ਫਸੇ 250 ਭਾਰਤੀ ਨਾਗਰਿਕ ਵਤਨ ਪਹੁੰਚੇ

ਅਟਾਰੀ, 25 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਤਾਲਾਬੰਦੀ ਦਰਮਿਆਨ ਪਾਕਿਸਤਾਨ ‘ਚ ਫਸੇ ਭਾਰਤੀ ਨਾਗਰਿਕ ਜਿਵੇਂ-ਜਿਵੇਂ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਪਰਤ ਰਹੇ ਹਨ ਤਿਵੇਂ ਹੀ ਇਨ੍ਹਾਂ ਨਾਗਰਿਕਾਂ ਦੀ ਸਿਹਤ ਜਾਂਚ ਅਤੇ ਕਾਗ਼ਜ਼ਾਤ ਜਾਂਚ ਤੋਂ ਬਾਅਦ ਇਨ੍ਹਾਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਪੁਲਿਸ ਸੁਰੱਖਿਆ ਹੇਠ ਉਨ੍ਹਾਂ ਦੇ ਗ੍ਰਹਿ ਜੰਮੂ-ਕਸ਼ਮੀਰ ਲਈ ਰਵਾਨਾ ਕੀਤਾ ਜਾ ਰਿਹਾ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×