ਵੱਖ ਵੱਖ ਉਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ 427 ਕਰੋੜ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਵਿੱਤ ਵਿਭਾਗ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਪੀ.ਆਰ.ਟੀ.ਸੀ, ਕੇਂਦਰੀ ਸਕੀਮਾਂ ਤੇ ਸੇਵਾ ਮੁਕਤੀ ਲਾਭਾਂ ਲਈ 427 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×