ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਐਕਸ ਗ੍ਰੇਸ਼ੀਆ ਦਾ ਐਲਾਨ

ਚੰਡੀਗੜ੍ਹ (ਅ.ਬ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ 1 ਅਤੇ 2 ਸਤੰਬਰ ਦੀ ਦਰਮਿਆਨੀ ਰਾਤ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ‘ਚ ਪਾਕਿਸਤਾਨ ਵੱਲੋਂ ਕੀਤੀ ਗਈ ਅਨੇ੍ਹਵਾਹ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਏ ਸਨ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×