ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਗਿਣਤੀ ਹੋਈ 56

ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜੱਜਾਂ ਦੀ ਗਿਣਤੀ 56 ਹੋ ਗਈ ਹੈ। ਮੁੱਖ ਜੱਜ ਰਵੀ ਸ਼ੰਕਰ ਝਾਅ ਵੱਲੋਂ ਅੱਜ ਹਾਈਕੋਰਟ ‘ਚ 6 ਜ਼ਿਲ੍ਹਾ ਤੇ ਸੈਸ਼ਨ ਜੱਜਾਂ ਨੂੰ ਅਹੁਦੇ ਦੀ ਗੁਪਤ ਤਰੀਕੇ ਨਾਲ ਸਹੁੰ ਚੁਕਾਈ ਗਈ। ਇਨ੍ਹਾਂ ਵਿਚੋਂ 3 ਪੰਜਾਬ ਤੇ 3 ਹਰਿਆਣਾ ਨਾਲ ਸਬੰਧਿਤ ਹਨ।

ਧੰਨਵਾਦ ਸਹਿਤ (ਰੌਜ਼ਾਨਾ ਅਜੀਤ)