640 ਭਾਰਤੀ ਅਤੇ 7 ਮਾਲਦੀਵ ਦੇ ਨਾਗਰਿਕਾਂ ਨੂੰ ਚੀਨ ‘ਚੋਂ ਕੱਢਿਆ ਗਿਆ ਸੁਰੱਖਿਅਤ: ਵਿਦੇਸ਼ ਮੰਤਰਾਲੇ

ਕੋਰੋਨਾ ਵਾਇਰਸ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ 640 ਭਾਰਤੀ ਨਾਗਰਿਕ ਅਤੇ ਮਾਲਦੀਵ ਦੇ 7 ਨਾਗਰਿਕਾਂ ਨੂੰ ਚੀਨ ‘ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਇਸ ਕੰਮ ‘ਚ ਚੀਨ ਦੀ ਸਰਕਾਰ ਦੇ ਸਹਿਯੋਗ ਦੀ ਭਾਰਤ ਸ਼ਲਾਘਾ ਕਰਦਾ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×