ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਘਰੇਲੂ ਹਿੰਸਾ ਦੇ ਦੁਖਦਾਈ ਮਾਮਲੇ ਵਿੱਚ 57 ਸਾਲਾ ਸਿੱਖ ਵਿਅਕਤੀ ਨੂੰ ਆਪਣੀ ਪਤਨੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਿਊ ਵੈਸਟਮਿੰਸਟਰ ਦੇ ਕਸਬੇ ਦੇ ਵਸਨੀਕ ਬਲਵੀਰ ਸਿੰਘ ‘ਤੇ 13 ਅਕਤੂਬਰ ਨੂੰ 46 ਸਾਲਾ ਕੁਲਵੰਤ ਕੌਰ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਦੋਸ਼ ਹੈ।