ਪੰਜਾਬ ਚੋਣਾਂ ਤੋਂ ਪਹਿਲਾ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰੇਗੀ ਆਪ – ਭਗਵੰਤ ਮਾਨ

bhagwant

ਆਪ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਚੋਣਾਂ ਤੋਂ ਪਹਿਲਾ ਹੀ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ।

Install Punjabi Akhbar App

Install
×