ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ

ਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ ਪ੍ਰਤੀਕ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਜੇ. ਜੇ. ਪੀ. ਨੇ ਚੋਣਾਂ ਲੜਨ ਤੋਂ ਮਨਾ ਕੀਤਾ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×