‘ਇਲਾਹਾਬਾਦ’ ਤੋਂ ਪ੍ਰਯਾਗਰਾਜ ਕਰਨ ਉੱਤੇ ਯੂਪੀ ਸਰਕਾਰ ਨੂੰ ਸੁਪ੍ਰੀਮ ਕੋਰਟ ਦਾ ਨੋਟਿਸ

ਇਲਾਹਾਬਾਦ ਦਾ ਨਾਮ ਬਦਲ ਕੇ ਪ੍ਰਯਾਗਰਾਜ ਕਰਨ ਦੇ ਉੱਤਰ ਪ੍ਰਦੇਸ਼ ਸਰਕਾਰ ਦੇ ਫ਼ੈਸਲੇ ਦੀ ਵੈਧਤਾ ਨੂੰ ਚੁਣੋਤੀ ਦੇਣ ਵਾਲੀ ਮੰਗ ਯਾਚਿਕਾ ਉੱਤੇ ਸੁਪ੍ਰੀਮ ਕੋਰਟ ਨੇ ਰਾਜ ਸਰਕਾਰ ਨੂੰ ਨੋਟਿਸ ਭੇਜਿਆ ਹੈ। ਦਰਅਸਲ, ਰਾਜ ਸਰਕਾਰ ਨੇ ਲੋਕਾਂ ਦੀ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦਾ ਹਵਾਲਾ ਦਿੰਦੇ ਹੋਏ 2018 ਵਿੱਚ ਇਲਾਹਾਬਾਦ ਜਿਲ੍ਹੇ ਦਾ ਨਾਮ ਬਦਲ ਕੇ ਪ੍ਰਯਾਗਰਾਜ ਕੀਤਾ ਸੀ।

Welcome to Punjabi Akhbar

Install Punjabi Akhbar
×
Enable Notifications    OK No thanks