ਆਪਣੇ ਹਲਕੇ ਦੇ ਮੁੱਦੇ ਹੱਲ ਨਾ ਹੋਣ ਕਾਰਨ ਪਾਰਟੀ ਤੋਂ ਨਿਰਾਸ਼ ਸੀ- ਪ੍ਰਗਟ ਸਿੰਘ

pargat

ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲ ਜਲੰਧਰ ਸਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੇ ਪ੍ਰੈੱਸ ਕਾਂਨਫਰੰਸ ‘ਚ ਕਿਹਾ ਕਿ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਦੇ ਹਲਕੇ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਤੋਂ ਉਹ ਬਹੁਤ ਨਿਰਾਸ ਸਨ। ਕਿਸੇ ਹੋਰ ਪਾਰਟੀ ‘ਚ ਜਾਣ ਦੇ ਮੁੱਦੇ ‘ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ ਫ਼ੈਸਲਾ ਆਉਣ ਵਾਲੇ ਦਿਨਾਂ ਵਿਚ ਕੀਤਾ ਜਾਵੇਗਾ।

 (ਰੌਜ਼ਾਨਾ ਅਜੀਤ)

Install Punjabi Akhbar App

Install
×