ਨਾਗਰਿਕਤਾ ਕਾਨੂੰਨ ਵਿਰੁੱਧ ਸ਼ਾਹੀਨ ਬਾਗ ‘ਚ ਪ੍ਰਦਰਸ਼ਨ ਜਾਰੀ, ਪੰਜਾਬ ਤੋਂ ਵੀ ਪਹੁੰਚੇ ਪ੍ਰਦਰਸ਼ਨਕਾਰੀ

ਦਿੱਲੀ ਦੇ ਸ਼ਾਹੀਨ ਬਾਗ ‘ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਦੇ ਵਿਰੁੱਧ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉੱਧਰ ਅੱਜ ਪੰਜਾਬ ਤੋਂ ਵੀ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਇਸ ਪ੍ਰਦਰਸ਼ਨ ‘ਚ ਸ਼ਾਮਲ ਹੋਏ ਹਨ। ਇਨ੍ਹਾਂ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਮੈਂਬਰ ਵੀ ਸ਼ਾਮਲ ਹਨ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×