ਏਸ਼ੀਅਨ ਖੇਡਾਂ 2018: ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਨਿਸ਼ਾਨੇਬਾਜ਼ੀ ‘ਚ ਕਾਂਸੇ ਦੇ ਤਮਗੇ ਨਾਲ ਖੋਲ੍ਹਿਆ ਭਾਰਤ ਦਾ ਖਾਤਾ

apurvichandela

ਏਸ਼ੀਅਨ ਖੇਡਾਂ 2018  ਦੌਰਾਨ ਚੰਗੀ ਸ਼ੁਰੂਆਤ ਕਰਦਿਆਂ ਭਾਰਤ ਦੇ ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਨਿਸ਼ਾਨੇਬਾਜ਼ੀ ‘ਚ ਕਾਂਸੇ ਦੇ ਤਮਗੇ ਨਾਲ ਭਾਰਤ ਦਾ ਖਾਤਾ ਖੋਲਹ ਲਿਆ ਹੈ।

Install Punjabi Akhbar App

Install
×