ਇਟਲੀ : ਫੈਕਟਰੀ ‘ਚੋਂ ਕੱਢੇ 60 ਪੰਜਾਬੀ ਕਾਮੇ ਪਿਛਲੇ 96 ਦਿਨਾਂ ਤੋਂ ਧਰਨੇ ‘ਤੇ, ਕੀਤੀ ਇਹ ਅਪੀਲ

ਕਰੇਮੋਨਾ ਜ਼ਿਲ੍ਹੇ ਦੇ ਕਸਬਾ ਵੇਸਕੋਵਾਤੋ ਵਿਖੇ ਸਥਿਤ ਪ੍ਰੋਸੂਸ ਮੀਟ ਦੀ ਫੈਕਟਰੀ ਵਿੱਚੋਂ 60 ਪੰਜਾਬੀ ਕਾਮਿਆਂ ਨੂੰ ਕੱਢ ਦਿੱਤਾ ਗਿਆ ਸੀ।…

ਹੁਨਰਮੰਦ ਪ੍ਰਵਾਸੀਆਂ ਨੂੰ ਆਸਟ੍ਰੇਲੀਆ ਨੇ ਦਿੱਤਾ ਵੱਡਾ ਝਟਕਾ, ਕੀਤਾ ਇਹ ਐਲਾਨ

ਆਸਟ੍ਰੇਲੀਆ ਸਰਕਾਰ ਨੇ ਹੁਨਰਮੰਦ ਪ੍ਰਵਾਸੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਵਧੇਰੇ ਹੁਨਰਮੰਦ ਪ੍ਰਵਾਸੀਆਂ ਨੂੰ ਆਕਰਸ਼ਿਤ ਕਰਨ ਲਈ ਤਿਆਰ…

ਪੰਜਾਬੀ ਗੈਂਗਸਟਰਾਂ ਨੇ ਕੈਨੇਡਾ ਵਿੱਚ ਵੀ ਕਰ ਦਿੱਤੀ ਫਿਰੌਤੀਆਂ ਦੀ ਉਗਰਾਹੀ ਸ਼ੁਰੂ।

ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਗੈਂਗ ਨਸ਼ਿਆਂ ਦੀ ਤਸਕਰੀ ਅਤੇ ਆਪਸੀ ਕਤਲੋਗਾਰਤ ਕਾਰਨ ਸਾਰੇ ਕੈਨੇਡਾ ਵਿੱਚ ਬਦਨਾਮ ਹਨ। ਇਨ੍ਹਾਂ ਦੀਆਂਕਰਤੂਤਾਂ…

ਲੋਕ ਸਭਾ ਚੋਣਾਂ ਦੇ ਸੰਦਰਭ ’ਚ, ਸ੍ਰੋਮਣੀ ਅਕਾਲੀ ਦਲ ਨੂੰ ਕਿਸੇ ਪਾਸਿਉਂ ਮਿਲੇਗਾ ਤਿਣਕੇ ਦਾ ਸਹਾਰਾ ?

ਬਲਵਿੰਦਰ ਸਿੰਘ ਭੁੱਲਰਲੋਕ ਸਭਾ ਚੋਣਾ ਨੇੜੇ ਆਉਂਦਿਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਦਿਲਾਂ ਦੀ ਧੜਕਣ ਤੇਜ ਹੋ ਜਾਂਦੀ ਹੈ। ਹੁਣ…

ਆਸਟ੍ਰੇਲੀਆ ’ਚ ਵੀ ਰਾਮ ਨਾਮ ਦੀ ਧੂਮ, ਬਣੇਗਾ ਦੁਨੀਆ ਦਾ ਸਭ ਤੋਂ ਉੱਚਾ ‘ਰਾਮ ਮੰਦਰ’

ਅਯੁੱਧਿਆ ਦਾ ਰਾਮ ਮੰਦਰ ਇਨ੍ਹੀਂ ਦਿਨੀਂ ਦੁਨੀਆ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 22 ਜਨਵਰੀ ਨੂੰ ਪ੍ਰਾਣ ਪ੍ਰਤਿਸ਼ਠਾ ਤੋਂ…

ਅਯੁੱਧਿਆ ‘ਚ ਸ਼੍ਰੀ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਨਿਊਜ਼ੀਲੈਂਡ ਦੇ ਮੰਤਰੀਆਂ ਨੇ PM ਮੋਦੀ ਨੂੰ ਦਿੱਤੀ ਵਧਾਈ

ANI: ਅਯੁੱਧਿਆ ਵਿੱਚ ਅੱਜ ਭਗਵਾਨ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਹੋਣ ਜਾ ਰਹੀ ਹੈ। ਇਸ ਮੌਕੇ ਨਿਊਜ਼ੀਲੈਂਡ ਦੇ ਕਈ ਮੌਜੂਦਾ ਮੰਤਰੀਆਂ…