ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਅਮਰੀਕਾ ਦੇ ਗੁਰਦੁਆਰਿਆਂ, ਕਿਸਾਨ ਹਮਾਇਤੀਆਂ ਅਤੇ ਪੰਥਕ ਜੱਥੇਬੰਦੀਆਂ ਦੀ ਇੱਕ ਵਿਸ਼ਾਲ ਕਨਵੈਨਸ਼ਨ ਗੁਰਦੁਆਰਾ ਦਸਮੇਸ਼ ਦਰਬਾਰ ਕਾਰਟਰੇਟ, ਨਿਊਜਰਸੀ ਵਿਖੇ ਹੋਈ।
ਨਿਊਯਾਰਕ : ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਐਸਸੀਸੀਈਸੀ) ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਦੇ ਸੱਦੇ ‘ਤੇ ਅੱਜ ਭਾਰਤ ਵਿੱਚ…