ਕੀ ਹੈ ਮਨੂ ਸਿਮਰਤੀ, ਜਿਸ ਦੀ ਚਰਚਾ ਭਾਰਤ ਭਰ ਦੇ ਰਾਜਨੀਤਕ ਗਲਿਆਰਿਆਂ ਵਿੱਚ ਹੋ ਰਹੀ ਹੈ।

ਕੁਝ ਦਿਨ ਪਹਿਲਾਂ ਮਨੂ ਸਿਮਰਤੀ ਨੂੰ ਜਲਾਉਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਹੇਠ ਬਨਾਰਸ ਹਿੰਦੂ ਯੂਨੀਵਰਸਿਟੀ ਦੇ 13 ਵਿਦਿਆਰਥੀਆਂ ਨੂੰ…