36ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਐਡੀਲੇਡ ਦੀ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਪਿਛਲੇ ਪੈਂਤੀ ਵਰ੍ਹਿਆਂ ਤੋਂ ਆਸਟ੍ਰੇਲੀਆ ਵਿਚ ਨਿਵੇਕਲੇ ਢੰਗ ਨਾਲ ਹੋ ਰਹੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਦੁਨੀਆ ਲਈ ਖਿੱਚ ਦਾ ਕੇਂਦਰ ਹਨ।…