ਐਡੀਲੇਡ ਚ ਉਘੇ ਲੇਖਕ ਡਾਕਟਰ ਹਰਪਾਲ ਸਿੰਘ ਪੰਨੂ ਦਾ ਰੂਬਰੂ ਸਮਾਗਮ ਯਾਦਗਾਰੀ ਬਣਿਆ

(ਐਡੀਲੇਡ 12 ਅਕਤੂਬਰ ਗੁਰਮੀਤ ਸਿੰਘ ਵਾਲੀਆ )ਐਡੀਲੇਡ ਵੁੁਡ ਵਿਲੇ ਹਾਕੀ ਕਲੱਬ ਚ ਪੰਜਾਬੀ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਮਿੰਟੂ ਬਰਾੜ ਦੀ…

3 ਸਾਲ ਬਾਅਦ ਵਾਪਿਸਪਰਤੀ ਚੀਨ ‘ਚ ਗ੍ਰਿਫਤਾਰਕੀਤੀ ਆਸਟ੍ਰੇਲੀਆਈ ਜਰਨਲਿਸਟ

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐੈਂਥਨੀ ਅਲਬਾਨੀਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਚੀਨੀ ਮੂਲ ਦੀ ਆਸਟ੍ਰੇਲੀਆਈ ਜਰਨਲਿਸਟ ਚੈਂਗ ਲੀਅ, ਜਿਸਨੂੰ ਚੀਨ…

ਆਸਟ੍ਰੇਲੀਆ ਦੇ ਇਸ ਸੂਬੇ ਦਾ ਸਖ਼ਤ ਕਦਮ, ਸਕੂਲਾਂ ‘ਚ ਮੋਬਾਇਲ ਫੋਨਾਂ ‘ਤੇ ਪਾਬੰਦੀ

ਆਸਟ੍ਰੇਲੀਆ ਦੇ NSW ਪਬਲਿਕ ਹਾਈ ਸਕੂਲਾਂ ਵਿੱਚ ਭਲਕੇ ਤੋਂ ਮੋਬਾਇਲ ਫ਼ੋਨਾਂ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾਈ ਜਾ ਰਹੀ ਹੈ।…

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ‘ਚ ਜਹਾਜ਼ ਹੋਇਆ ਕਰੈਸ਼, ਤਿੰਨ ਬੱਚਿਆਂ ਸਮੇਤ ਪਾਇਲਟ ਦੀ ਮੌਤ

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਇਕ ਪੇਂਡੂ ਖੇਤਰ ਵਿਚ ਸ਼ੁੱਕਰਵਾਰ ਨੂੰ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ…

ਮੈਲਬੌਰਨ ‘ਚ ਖਾਲਸਾ ਛਾਉਣੀ ਪਲੰਪਟਨ ਵਿਖੇ ਕਰਵਾਇਆ ਗਿਆ ‘ਮਿੰਨੀ ਖੇਡ ਮੇਲਾ’

ਮੈਲਬੌਰਨ ਸਹਿਰ ਦੇ ਉੱਤਰ ਪੱਛਮ ਵਿੱਚ ਸਥਿਤ ਗੁਰੂਦੁਆਰਾ ਸਾਹਿਬ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਵਿਖੇ ਨੌਵੇਂ ਖੇਡ…

ਆਸਟ੍ਰੇਲੀਆ ‘ਚ ਪੜ੍ਹਨ ਦੇ ਚਾਹਵਾਨ ਪੰਜਾਬੀਆਂ ਲਈ ਚੰਗੀ ਖ਼ਬਰ, ਸਰਕਾਰ ਨੇ ਕੀਤਾ ਵੱਡਾ ਐਲਾਨ

ਆਸਟ੍ਰੇਲੀਆ ਵਿਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਆਸਟ੍ਰੇਲੀਆਈ ਸਰਕਾਰ ਨੇ ਕੌਮਾਂਤਰੀ ਵਿਦਿਆਰਥੀ ਵੀਜ਼ਾ ਘੁਟਾਲਿਆਂ ’ਤੇ ਸਖ਼ਤ ਕਾਰਵਾਈ…