ਹੁਣ NOC ਦੀ ਲੋੜ ਨਹੀਂ, ਪੰਜਾਬ ਵਿਧਾਨਸਭਾ ’ਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ’ ਪਾਸ

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਮੌਕੇ ਸੀਐਮ ਭਗਵੰਤ…

ਪੰਜਾਬ ਸਰਕਾਰ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਨੂੰ ਅਣਗੌਲਿਆਂ ਕਰ ਦਿੱਲੀ ਹਵਾਈ ਅੱਡੇ ਨੂੰ ਦੇ ਰਹੀ ਤਰਜੀਹ : ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ

ਨਿਊਯਾਰਕ , 31 ਅਗਸਤ (ਰਾਜ ਗੋਗਨਾ – ਪੰਜਾਬ ਸਰਕਾਰ ਵੱਲੋਂ ਹਾਲ ਵਿੱਚ ਹੀ ਪ੍ਰਵਾਸੀ ਪੰਜਾਬੀਆਂ ਨੂੰ ਦਿੱਲੀ ਹਵਾਈ ਅੱਡੇ ਉੱਪਰ…

ਸ੍ਰੀ ਭਰਗਾ ਨੰਦ ਦਾ ਨਾਵਲ ‘ਸੂਰਜ ਤਪ ਕਰਦਾ’ ਤੇ ਪੁਸਤਕ ‘ਬਾਤਾਂ’ ਰਿਲੀਜ ਸਮਾਗਮ

ਬਠਿੰਡਾ, 20 ਅਗਸਤ, ਬਲਵਿੰਦਰ ਸਿੰਘ ਭੁੱਲਰਸਾਹਿਤ ਜਾਗਿ੍ਰਤੀ ਸਭਾ ਬਠਿੰਡਾ ਵੱਲੋਂ ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਟੀਚਰਜ ਹੋਮ ਵਿਖੇ ਨਾਵਲਕਾਰ…

ਬਾਬਾ ਫ਼ਰੀਦ ਕਾਲਜ ਵਿਖੇ ‘ਤੀਆਂ ਤੀਜ ਦੀਆਂ, ਵਰੇ ਦਿਨਾਂ ਨੂੰ ਫੇਰ’ ਪ੍ਰੋਗਰਾਮ ਦਾ ਆਯੋਜਨ

ਬਠਿੰਡਾ, 9 ਅਗਸਤ, ਬਲਵਿੰਦਰ ਸਿੰਘ ਭੁੱਲਰਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ…

ਸ੍ਰੀ ਗੋਪਾਲ ਸਿੰਘ ਦੀ ਪੁਸਤਕ ‘ਮਿੱਟੀ ਦੀ ਕਸਕ’ ਤੇ ਭਖ਼ਵੀਂ ਵਿਚਾਰ ਚਰਚਾ ਹੋਈ

ਬਠਿੰਡਾ, 7 ਅਗਸਤ, ਬਲਵਿੰਦਰ ਸਿੰਘ ਭੁੱਲਰਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਵੱਲੋਂ ਸਥਾਨਕ ਟੀਚਰਜ ਹੋਮ ਵਿਖੇ ਸ੍ਰੀ ਗੋਪਾਲ ਸਿੰਘ ਕੋਟਫੱਤਾ ਸੇਵਾਮੁਕਤ…

ਅਮੈਰਿਕਨ ਸ਼ੋਸਲ ਵੈਲਫੇਅਰ ਸੁਸਾਇਟੀ ਨਿਊਯਾਰਕ ਵੱਲੋ ਭੁਲੱਥ ਦੇ ਫ੍ਰੀ ਡਾਇਲਸੈਸ ਸੈਟਰ ਨੂੰ 7,50,000 ਹਜ਼ਾਰ ਰੁਪਏ ਦੀ ਰਾਸ਼ੀ ਕੀਤੀ ਗਈ ਭੇਟ

ਭੁਲੱਥ, 16 ਜੁਲਾਈ (ਅਜੈ ਗੋਗਨਾ )-ਸੰਗਤ ਦੁਆਰਾ ਮਨੁੱਖਤਾ ਦੀ ਸੇਵਾ ਲਈ ਚਲਾਏ ਜਾ ਰਹੇ ਗੁਰੂ ਨਾਨਕ ਦੇਵ ਫ੍ਰੀ ਡਾਇਲਸੈਸ ਸੈਂਟਰ…

ਭਾਈ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਦੌਰਾਨ ਹੋਈ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਸਿੱਖ ਅਟਾਰਨੀ ਜਸਪ੍ਰੀਤ ਸਿੰਘ

ਨਿਊਯਾਰਕ, 8 ਜੁਲਾਈ (ਰਾਜ ਗੋਗਨਾ)- ਪ੍ਰਸਿੱਧ ਅਮਰੀਕੀ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕਿਸ ਪ੍ਰਕਾਰ ਭਾਈ ਅੰਮ੍ਰਿਤਪਾਲ ਸਿੰਘ ਦੇ…

ਨੈਸਨਲ ਵਿੱਦਿਅਕ ਮੁਕਾਬਲੇ ’ਚ ਇਸਮਾਨ ਨੇ ਉੱਚ ਰੈਂਕ ਕੀਤਾ ਹਾਸਲ

ਬਠਿੰਡਾ, 3 ਜੁਲਾਈ, ਬਲਵਿੰਦਰ ਸਿੰਘ ਭੁੱਲਰਨੈਸਨਲ ਓਲੰਪਿਡ ਐਸੋਸੀਏਸ਼ਨ ਲੰਡਨ ਵੱਲੋਂ ਸਾਲ 2023-24 ਦੇ ਜੂਨੀਅਰ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਹਨਾਂ ਵਿੱਚ…