ਉੱਘੇ ਅਮਰੀਕੀ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਸਿੱਖਾਂ ਸੰਬੰਧੀ ਹੋਰ ਮਸਲਿਆਂ ਬਾਰੇ ਕੀਤੀ ਮੁਲਾਕਾਤ
ਨਿਊਯਾਰਕ, 30 ਜੂਨ (ਰਾਜ ਗੋਗਨਾ )-ਬੀਤੇਂ ਦਿਨ ਅਮਰੀਕਾ ਦੇ ਪ੍ਰਸਿੱਧ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਯੂ.ਐਸ. ਏ ਦੀ ਉਪ-ਰਾਸ਼ਟਰਪਤੀ ਕਮਲਾ…