ਆਲਮੀ ਪੰਜਾਬੀ ਕਾਨਫਰੰਸ ਲਾਹੌਰ ਵਿੱਚ ਚੜ੍ਹਦੇ ਪੰਜਾਬ ਦੇ ਸਾਹਿਤਕਾਰ ਡਾ: ਚਰਨਜੀਤ ਸਿੰਘ ਗੁੰਮਟਾਲਾ ਦੀ ਪੁਸਤਕ “ਕਿੱਸਾ ਹੀਰ ਦਮੋਦਰ” ਲੋਕ ਅਰਪਣ
ਨਿਊਯਾਰਕ/ਲਾਹੌਰ, 12 ਮਾਰਚ (ਰਾਜ ਗੋਗਨਾ )—ਬੀਤੇ ਦਿਨ ਇੱਥੇ ‘ਪੇਲਾਕ’ (ਪੰਜਾਬ ਇੰਸਟੀਚਿਊਟ ਆਫ ਲੈਂਗੂਏਜ,ਆਰਟ ਐਂਡ ਕਲਚਰ)ਵਿੱਚ ਦੋਹਾਂ ਪੰਜਾਬਾਂ ਤੇ ਪ੍ਰਵਾਸੀ ਪੰਜਾਬੀਆਂ…