ਅਟਲ ਬਿਹਾਰੀ ਵਾਜਪਾਈ ਦਾ ਹੋਇਆ ਦੇਹਾਂਤ

atal bihari vajpayee

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਵੀਰਵਾਰ ਸ਼ਾਮ 5.05 ਵਜੇ ਦਿੱਲੀ ‘ਚ ਸਥਿਤ ਏਮਜ਼ ‘ਚ ਹੋਇਆ ਦੇਹਾਂਤ ਹੋ ਗਿਆ ਹੈ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ ‘ਚ ਦਾਖਲ ਸਨ।

Install Punjabi Akhbar App

Install
×