ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ, ਦੋ ਲੋਕਾਂ ਦੀ ਮੌਤ

ਕਰਾਚੀ, 29 ਜੂਨ- ਕਰਾਚੀ ਸਥਿਤ ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਪਾਕਿਸਤਾਨ ਮੀਡੀਆ ਮੁਤਾਬਕ ਸਟਾਕ ਐਕਸਚੇਂਜ ਦੀ ਇਮਾਰਤ ‘ਚ ਚਾਰ ਅੱਤਵਾਦੀ ਦਾਖ਼ਲ ਹੋਏ ਹਨ ਅਤੇ ਉਨ੍ਹਾਂ ਵਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਦੋ ਲੋਕ ਮਾਰੇ ਗਏ ਹਨ। ਫਿਲਹਾਲ ਇਮਾਰਤ ‘ਚੋਂ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਧੰਨਵਾਦ ਸਹਿਤ (ਅਜੀਤ)