ਡਬਲਿਊ.ਐਚ.ਓ ਨੇ ਹਾਈਡ੍ਰਾਕਸੀ-ਕਲੋਰੋਕਵੀਨ ਤੋਂ ਅਸਥਾਈ ਰੋਕ ਹਟਾਈ

ਨਵੀਂ ਦਿੱਲੀ, 3 ਜੂਨ – ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ) ਨੇ ਕੋਵਿਡ19 ਨੂੰ ਲੈ ਕੇ ਐਂਟੀ ਮਲੇਰੀਆ ਡਰਗ ਹਾਈਡ੍ਰਾਕਸੀਕਲੋਰੋਕਵੀਨ ਦੇ ਪ੍ਰੀਖਣ ਫਿਰ ਤੋਂ ਸ਼ੁਰੂ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਡਬਲਿਊ.ਐਚ.ਓ ਨੇ ਕੋਵਿਡ 19 ਦੇ ਇਲਾਜ ਲਈ ਹਾਈਡ੍ਰਾਕਸੀਕਲੋਰੋਕਵੀਨ ਦੇ ਪ੍ਰਯੋਗ ‘ਤੇ ਅਸਥਾਈ ਰੋਕ ਲਗਾਈ ਸੀ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×