ਵਿਜੇ ਮਾਲਿਆ ਖਿਲਾਫ ਸੁਪਰੀਮ ਕੋਰਟ ਪਹੁੰਚੇ ਬੈਂਕ, ਵਿਦੇਸ਼ ਜਾਣ ‘ਤੇ ਰੋਕ ਲਗਾਉਣ ਦੀ ਕੀਤੀ ਮੰਗ

Vmalayaਉਦਯੋਗਪਤੀ ਵਿਜੇ ਮਾਲਿਆ ਦੀਆਂ ਮੁਸੀਬਤਾਂ ਵੱਧ ਰਹੀਆਂ ਹਨ। ਭਾਰਤੀ ਸਟੇਟ ਬੈਂਕ ਸਮੇਤ 16 ਬੈਂਕਾਂ ਦੇ ਕੰਸੋਟ੍ਰਿਅਮ ਨੇ ਵਿਜੇ ਮਾਲਿਆ ਖਿਲਾਫ ਸੁਪਰੀਮ ਕੋਰਟ ਪਹੁੰਚੇ ਹਨ । ਬੈਂਕਾਂ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਵਿਜੇ ਮਾਲਿਆ ਨੂੰ ਦੇਸ਼ ਛੱਡਣ ਦੀ ਅਗਿਆ ਨਹੀਂ ਦਿੱਤੀ ਜਾਣੀ ਚਾਹੀਦੀ।

 (ਰੌਜ਼ਾਨਾ ਅਜੀਤ)

Install Punjabi Akhbar App

Install
×