ਭਾਈ ਬਲਵੰਤ ਸਿੰਘ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ

rajoana

ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ ਕਰ ਦਿਤੀ ਗਈ ਹੈ। ਇਹ ਜਾਣਕਾਰੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਦਿਤੀ ਹੈ।

Install Punjabi Akhbar App

Install
×