ਪਰਾਲੀ ਫੂਕਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਇਹ ਐਲਾਨ

prali

ਭਾਰਤੀ ਕਿਸਾਨ ਯੂਨੀਅਨ ਨੇ ਪਰਾਲੀ ਫੂਕਣ ਨੂੰ ਲੈ ਕੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਵੱਲੋਂ ਪਰਾਲੀ ਦਾ ਕੋਈ ਪੱਕਾ ਹੱਲ ਨਾ ਕੀਤਾ ਗਿਆ ਤਾਂ ਉਹ ਮੰਤਰੀਆਂ ਦੇ ਦਫ਼ਤਰਾਂ, ਕੋਠੀਆਂ ਮੂਹਰੇ ਅਤੇ ਬਠਿੰਡਾ ‘ਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਪਰਾਲੀ ਦੇ ਢੇਰ ਲਗਾਉਣਗੇ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪਰਾਲੀ ਫੂਕਦਿਆਂ ਬਠਿੰਡਾ ਦੇ ਪਿੰਡ ਯਾਤਰੀ ਵਿਖੇ ਇਹ ਐਲਾਨ ਕੀਤਾ ਗਿਆ।

Install Punjabi Akhbar App

Install
×