ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸ੍ਰੀ ਭੁਪਿੰਦਰ ਉਪਰਾਮ ਦਾ ਪਲੇਠਾ ਕਵਿ ਸੰਗ੍ਰਹਿ ਰਿਲੀਜ਼

140810-book-releasing
ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸ੍ਰੀ ਭੁਪਿੰਦਰ ਉਪਰਾਮ ਦਾ ਪਲੇਠਾ ਕਵਿ ਸੰਗ੍ਰਹਿ -ਦੁਨੀਆਂ ਦਾ ਦੁੱਖ ਦੇਖ ਦੇਖ – ਦਾ ਲੋਕ ਅਰਪਣ ਭਾਸ਼ਾ ਵਿਭਾਗ ਪੰਜਾਬ -ਪਟਿਆਲਾ ਦੇ ਲੈਕਚਰ ਹਾਲ ਵਿਚ ਕੀਤਾ ਗਿਆ।
ਪ੍ਰਧਾਨਗੀ ਮੰਡਲ ਵਿੱਚ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਡਾ. ਚੇਤਨ ਸਿੰਘ, ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ, ਪੋ੍ਰਫੈਸਰ ਕੁਲਵੰਤ ਸਿੰਘ ਗਰੇਵਾਲ ਅਤੇ ਕਈ ਹੋਰ ਪਤਵੰਤੇ ਸੱਜਣ ਸ਼ਾਮਲ ਹੋਏ।