ਭਾ.ਜ.ਪਾ. ਨੇ ਅੰਮ੍ਰਿਤਸਰ ਤੋਂ ਆਪਣਾ ਰਾਜ ਸਭਾ ਦਾ ਉਮੀਦਵਾਰ ਐਲਾਨਿਆ

shwetmalik copyਭਰੋਸੇਯੋਗ ਸੂਤਰਾਂ ਮੁਤਾਬਕ ਭਾ.ਜ.ਪਾ. ਨੇ ਅੰਮ੍ਰਿਤਸਰ ਤੋਂ ਆਪਣਾ ਰਾਜ ਸਭਾ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਲਈ ਸਾਬਕਾ ਮੇਅਰ ਸ੍ਰੀ ਸ਼ਵੇਤ ਮਲਿਕ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।