ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ‘ਤੇ ਚੋਣ ਕਮਿਸ਼ਨ ਨੇ ਲਗਾਇਆ ਬੈਨ, ਕੇਜਰੀਵਾਲ ਨੂੰ ਦਿੱਤੀ ਚੇਤਾਵਨੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਤਵਾਦੀ-ਨਕਸਲੀ ਕਹਿਣ ‘ਤੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ‘ਤੇ ਚੋਣ ਕਮਿਸ਼ਨ ਨੇ ਹੁਣ 24 ਘੰਟੇ ਦਾ ਬੈਨ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੂੰ ਵੀ ਚੋਣ ਜ਼ਾਬਤਾ ਨਾ ਤੋੜਨ ਦੀ ਚੇਤਾਵਨੀ ਦਿੱਤੀ ਹੈ।

ਧੰਨਵਾਦ ਸਹਿਤ (ਅਜੀਤ)