ਪੰਜਾਬ ਵਿੱਚ ਵੱਧ ਰਹੇ ਜੁਲਮ ਨੂੰ ਨੱਥ ਪਾਉਣ ਲਈ ਬਸਪਾ ਦਾ ਮਜਬੂਤ ਹੋਣਾ ਸਮੇਂ ਦੀ ਲੋੜ -ਜਸਵੀਰ ਸਿੰਘ ਗੜੀ

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸ਼ਹਿ ਦਲਿਤਾਂ ਤੇ ਜੁਲਮਾਂ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ ਅਤੇ ਇਸ ਜਬਰ ਨੂੰ ਠੱਲ੍ਹ ਪਾਉਣ ਲਈ ਬਹੁਜਨ ਸਮਾਜ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਇਸ ਮੌਕੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਹੋਰਨਾਂ ਨੇ ਸੰਬੋਧਨ ਕੀਤਾ।

ਧੰਨਵਾਦ ਸਹਿਤ (ਰੌਜ਼ਾਨਾ ਅਜੀਤ)