ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਵੇਗੀ। ਇਸ ਕਾਨੂੰਨ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਲਈ ਅੱਜ 133 ਪਟੀਸ਼ਨਾਂ ਸੂਚੀਬੱਧ ਹਨ। ਇਨ੍ਹਾਂ ਵਿਚੋਂ 131 ਪਟੀਸ਼ਨਾਂ ਇਸ ਕਾਨੂੰਨ ਖਿਲਾਫ ਦਾਇਰ ਹੋਈਆਂ ਹਨ। ਜਦਕਿ ਇਕ ਸਮਰਥਨ ਵਿਚ ਤੇ ਇਕ ਕੇਂਦਰ ਸਰਕਾਰ ਦੀ ਪਟੀਸ਼ਨ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×