ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨਾਂ ਦੀਆਂ ਅੱਖਾਂ ‘ਚ ਪਾ ਰਹੀ ਹੈ ਘੱਟਾ – ਕੈਪਟਨ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ‘ਤੇ ਪਹਿਲਾ ਲਏ ਸਟੈਂਡ ਤੋਂ ਰੁਖ ਮੋੜਨ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਕਿਸਾਨ ਸਮੂਹ ਦੀਆਂ ਅੱਖਾਂ ‘ਚ ਘੱਟਾ ਪਾਉਣ ਦੀ ਚਾਲ ਗਰਦਾਨ ਦਿੱਤਾ। ਕੈਪਟਨ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਇਸ ਮੁੱਦੇ ‘ਤੇ ਗੰਭੀਰ ਹੈ ਤਾਂ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਬਾਹਰ ਆਏ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×