ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ

ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼ ਵਾਰਡ ‘ਚ ਰੱਖਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਮੀਨਾਕਸ਼ੀ ਭਾਰਦਵਾਜ ਵਲੋਂ ਦਿੱਤੀ ਗਈ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×