ਦੱਖਣੀ ਕੋਰੀਆ ਵਿੱਚ ਹੋਏ ਕੋਰੋਨਾ ਵਾਇਰਸ ਦੇ ਦਰਜ ਹੋਏ 602 ਕੇਸ ਅਤੇ 6 ਦੀ ਮੌਤ, ਉੱਚਤਮ ਪੱਧਰ ਦਾ ਅਲਰਟ ਜਾਰੀ

ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਨੇ ਕੋਰੋਨਾ ਵਾਇਰਸ ਸੰਕਰਮਣ ਨੂੰ ਲੈ ਕੇ ਦੇਸ਼ ਵਿੱਚ ਉੱਚਤਮ ਪੱਧਰ ਦਾ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਅਧਿਕਾਰੀਆਂ ਨੂੰ ਕਠੋਰ ਅਤੇ ਸ਼ਕਤੀਸ਼ਾਲੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਦੱਖਣੀ ਕੋਰੀਆ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ ਕਾਰਨ ਘੱਟ ਤੋਂ ਘੱਟ 6 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ ਜਦੋਂ ਕਿ ਹੁਣ ਤੱਕ ਇਸਦੇ 602 ਮਾਮਲੇ ਸਾਹਮਣੇ ਆ ਚੁੱਕੇ ਹਨ।

Install Punjabi Akhbar App

Install
×