ਵਿਸ਼ਵ ਸਿਹਤ ਸੰਸਥਾ ਨੇ ਕੋਰੋਨਾਵਾਇਰਸ ਦਾ ਨਾਂ ਕੋਵਿਸ-19 ਰੱਖਿਆ

ਕੋਰੋਨਾਵਾਇਰਸ ਕਾਰਨ ਚੀਨ ਸਮੇਤ ਦੁਨੀਆ ਭਰ ਵਿਚ ਹਜ਼ਾਰਾਂ ਮੌਤਾਂ ਹੋਈਆਂ ਹਨ। ਇਸ ਸਬੰਧੀ ਵਿਸ਼ਵ ਸਿਹਤ ਜਥੇਬੰਦੀ ਨੇ ਹਾਲ ਹੀ ਵਿਚ ਨਾਵਲ ਕੋਰੋਨਾਵਾਇਰਸ ਦਾ ਨਾਂ ਕੋਵਿਸ-19 ਰੱਖਣ ਦਾ ਐਲਾਨ ਕੀਤਾ ਹੈ। ਕੋਰੋਨਾਵਾਇਰਸ ਕਾਰਨ ਚੀਨ ਵਿਚ ਇਕ ਹਜ਼ਾਰ ਤੋਂ ਵਧੇਰੇ ਮੌਤਾਂ ਹੋ ਗਈਆਂ ਹਨ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×