ਚੀਨ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106

ਚੀਨ ‘ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 4500 ਪਹੁੰਚ ਗਈ ਹੈ। ਦੱਸ ਦਈਏ ਭਾਰਤ ‘ਚ ਵੀ ਵੱਖ-ਵੱਖ ਹਵਾਈ ਅੱਡਿਆਂ ‘ਤੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×