ਕੋਰੋਨਾ ਵਾਇਰਸ ਕਾਰਨ ਚੀਨ ‘ਚ ਹੁਣ ਤੱਕ 212 ਲੋਕਾਂ ਦੀ ਹੋਈ ਮੌਤ

ਕੋਰੋਨਾ ਵਾਇਰਸ ਕਾਰਨ ਚੀਨ ‘ਚ ਹਾਹਾਕਾਰ ਮਚਿਆ ਹੋਇਆ ਹੈ। ਹੁਣ ਤੱਕ ਇਸ ਖ਼ਤਰਨਾਕ ਵਾਇਰਸ ਨਾਲ 212 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 6 ਹਜ਼ਾਰ ਲੋਕਾਂ ਦੇ ਇਸ ਵਾਇਰਸ ਦੀ ਚਪੇਟ ‘ਚ ਆਉਣ ਦੀ ਖ਼ਬਰ ਹੈ। ਉੱਥੇ ਹੀ ਹੁਣ ਭਾਰਤ ‘ਚ ਵੀ ਇਸ ਜਾਨਲੇਵਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਕੇਰਲ ਦੇ ਚੀਨ ਦੇ ਵੂਹਾਨ ਸੂਬੇ ਤੋਂ ਵਾਪਸ ਪਰਤੀ ਇਕ ਔਰਤ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਪਾਈ ਗਈ ਹੈ।

ਧੰਨਵਾਦ ਸਹਿਤ (ਅਜੀਤ)

Welcome to Punjabi Akhbar

Install Punjabi Akhbar
×
Enable Notifications    OK No thanks