ਜਥੇਦਾਰ ਟੌਹੜਾ ਦੀ ਬੇਟੀ ਤੇ ਜਵਾਈ ਆਪ ਪਾਰਟੀ ‘ਚ ਹੋਏ ਸ਼ਾਮਲ

1473719__aap

ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬੇਟੀ ਕੁਲਦੀਪ ਕੌਰ ਤੇ ਉਨ੍ਹਾਂ ਦੇ ਪਤੀ ਹਰਮੇਲ ਸਿੰਘ ਟੌਹੜਾ ਨੇ ਚੰਡੀਗੜ੍ਹ ਵਿਖੇ ਸੰਜੇ ਸਿੰਘ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਹਰਮੇਲ ਸਿੰਘ ਟੌਹੜਾ ਨੇ ਕਿਹਾ ਹੈ ਕਿ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਉਹ ਆਪ ‘ਚ ਸ਼ਾਮਲ ਹੋ ਗਏ ਹਨ।

( ਰੌਜ਼ਾਨਾ ਅਜੀਤ)

Install Punjabi Akhbar App

Install
×